04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗਾਂਧੀ ਜੈਅੰਤੀ ਮੌਕੇ ਲਗਾਇਆ ਇਕ ਰੋਜ਼ਾ ਵਿਸ਼ੇਸ਼ ਕੈਂਪ

ਅਬੋਹਰ, 3 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਡੀ. ਏ.

Ad Position 21
No active advertisement
ਅਜੀਤ ਡੈਸਕ 04-10-2026
ਅਬੋਹਰ, 3 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਡੀ.ਏ.ਵੀ. ਕਾਲਜ ਅਬੋਹਰ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਦੇ ਮਾਰਗਦਰਸ਼ਨ ਹੇਠ ਐਨ.ਐੱਸ.ਐੱਸ. ਵਿਭਾਗ ਵਲੋਂ ਗਾਂਧੀ ਜੈਅੰਤੀ ਦੇ ਮੌਕੇ ’ਤੇ ਇਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਐਨ.ਐੱਸ.ਐੱਸ. ਦੇ ਗੀਤ ਨਾਲ ਕੀਤੀ ਗਈ। ਐਨ.ਐੱਸ.ਐੱਸ. ਇੰਚਾਰਜ ਸੰਜੀਵ ਕੁਮਾਰ ਗੁੰਬਰ ਨੇ ਵਿਦਿਆਰਥੀਆਂ ਨੂੰ ਐਨ.ਐੱਸ.ਐੱਸ. ਦੇ ਇਤਿਹਾਸ, ਉਦੇਸ਼ਾਂ ਤੇ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਵੱਛਤਾ ਦੀ ਮਹੱਤਤਾ ’ਤੇ ਚਾਨਣਾ ਪਾਇਆ। ਐਨ.ਐੱਸ.ਐੱਸ ਵਲੰਟੀਅਰਾਂ ਵਲੋਂ ਕਾਲਜ ਕੈਂਪਸ ਵਿਚ ਸਫ਼ਾਈ ਮੁਹਿੰਮ ਚਲਾਈ ਗਈ।ਕੈਂਪ ਨੂੰ ਸਫ਼ਲ ਬਣਾਉਣ ਵਿਚ ਡਾ . ਅਨੂਪਾਲ ਤੇ ਮੈਡਮ ਪੂਜਾ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਤਿੰਨ ਲੋੜਵੰਦਾਂ ਨੂੰ ਟਰਾਈਸਾਈਕਲ ਭੇਟ ਅਗਲੀ ਖ਼ਬਰ ਅਬੋਹਰ ਰਾਈਡਰਜ਼ ਯੂਨੀਅਨ ਦਾ ਗਠਨ, ਨਿਖਿਲ ਬਣੇ ਪ੍ਰਧਾਨ
Ad Position 24