06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬਜ਼ੁਰਗ ਵਿਅਕਤੀ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਝੀਲ ’ਚ ਮਾਰੀ ਛਾਲ

ਬਠਿੰਡਾ, 6 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀਆਂ ਥਰਮਲ ਪਲਾਂਟ ਦੀਆਂ ਝੀਲਾਂ ਵਿਚ ਇਕ ਬਜ਼ੁਰਗ ਵਿਅਕਤੀ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਛਾਲ ਮਾਰ ਦਿੱਤੀ। ਝੀਲ ’ਤੇ ਖੜ੍ਹੇ ਕੁਝ ਲੋਕਾਂ ਨੇ ਤੁਰੰਤ ਬਜ਼ੁਰਗ ਵਿਅਕਤੀ ਨੂੰ ਝੀਲ ਵਿਚੋਂ ਬਾਹਰ ਕੱਢਿਆ ਅਤੇ ਸਹਾਰਾ ਹਾਈਵੇਅ ਐਂਬੂਲੈਂਸ ਸੇਵਾ ਟੀਮ ਨੂੰ ਸੂਚਿਤ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀਆਂ ਥਰਮਲ ਪਲਾਂਟ ਦੀਆਂ ਝੀਲਾਂ ਵਿਚ ਇਕ ਬਜ਼ੁਰਗ ਵਿਅਕਤੀ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਛਾਲ ਮਾਰ ਦਿੱਤੀ। ਝੀਲ ’ਤੇ ਖੜ੍ਹੇ ਕੁਝ ਲੋਕਾਂ ਨੇ ਤੁਰੰਤ ਬਜ਼ੁਰਗ ਵਿਅਕਤੀ ਨੂੰ ਝੀਲ ਵਿਚੋਂ ਬਾਹਰ ਕੱਢਿਆ ਅਤੇ ਸਹਾਰਾ ਹਾਈਵੇਅ ਐਂਬੂਲੈਂਸ ਸੇਵਾ ਟੀਮ ਨੂੰ ਸੂਚਿਤ ਕੀਤਾ। ਸਹਾਰਾ ਜਨ ਸੇਵਾ ਦੇ ਹਾਈਵੇਅ ਐਂਬੂਲੈਂਸ ਸੇਵਾ ਮੈਂਬਰ ਜੱਗਾ ਅਤੇ ਹਰਬੰਸ ਸਿੰਘ ਨੇ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਡਿਊਟੀ ਡਾਕਟਰ ਨੇ ਤੁਰੰਤ ਇਲਾਜ ਸ਼ੁਰੂ ਕੀਤਾ ਤਾਂ ਬਜ਼ੁਰਗ ਦੀ ਹਾਲਤ ਸਥਿਰ ਹੋ ਗਈ ਹੈ। ਸਹਾਰਾ ਟੀਮ ਨੇ ਬਜ਼ੁਰਗ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਉਸ ਨੂੰ ਆਪਣੇ ਘਰ ਲੈ ਗਏ। ਪਰਿਵਾਰਿਕ ਮੈਂਬਰਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਬਜ਼ੁਰਗ ਵਿਅਕਤੀ ਦੀ ਪਛਾਣ ਪ੍ਰਭਾਤੀ ਲਾਲ (81 ਸਾਲ), ਗੁਰੂ ਕੀ ਨਗਰੀ ਦਾ ਰਹਿਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਲਾਜੀ ਰਾਮ-ਲੀਲ੍ਹਾ ਸੁਸਾਇਟੀ ਵਲੋਂ ਜਲਾਲਾਬਾਦ ’ਚ 30ਵੀਂ ਰਾਮ-ਲੀਲ੍ਹਾ ਦੀ ਸ਼ੁਰੂਆਤ ਅਗਲੀ ਖ਼ਬਰ ਖੋਸਲਾ ਦੀ ਮੁਅੱਤਲੀ ਖ਼ਿਲਾਫ਼ ਭੜਕਿਆ ਲੋਕ ਰੋਹ-8 ਨੂੰ ਸੱਤ ਨੰਬਰ ਚੁੰਗੀ ’ਤੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ
Ad Position 24