07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

‘ ਆਪ’ ਦੇ ਸੀਨੀਅਰ ਆਗੂ ਮਲਕੀਤ ਸਿੰਘ ਗੋਰਾ ਬਲਾਕ ਪ੍ਰਧਾਨ ਨਿਯੁਕਤ

ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਿੰਮਤਪੁਰਾ ਦੇ ਵਸਨੀਕ ਮਲਕੀਤ ਸਿੰਘ ਗੋਰਾ ਨੂੰ ਉਸ ਦੀਆਂ ਪਾਰਟੀ ਪ੍ਰਤੀ ਵਫ਼ਾਦਾਰ ਗਤੀਵਿਧੀਆਂ ਅਤੇ ਮਿਹਨਤ ਨੂੰ ਦੇਖਦਿਆਂ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੇ ਉਨ੍ਹਾਂ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਵਿਧਾਇਕ ਗੋਲਡੀ ਮੁਸਾਫਿਰ ਨੇ ਸਿਰੋਪਾਓ ਪਾ ਕੇ ਮਲਕੀਤ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪਦਿਆਂ ਕਿਹਾ ਕਿ ਉਨ੍ਹਾਂ ਨੂੰ ਉਸ ਦੀ ਹਲਕੇ ਅੰਦਰ ਕੀਤੀ ਮਿਹਨਤ ’ਤੇ ਮਾਣ ਹੈ ਅਤੇ ਉਨ੍ਹਾਂ ਮਲਕੀਤ ਸਿੰਘ ਨੂੰ ਅਪੀਲ ਕੀਤੀ ਕਿ ਅੱਗੇ ਤੋਂ ਵੀ ਹਲਕੇ ਅੰਦਰ ਇਸੇ ਤਰ੍ਹਾਂ ਪਾਰਟੀ ਦੀ ਸੇਵਾ ਲਈ ਸਖ਼ਤ ਮਿਹਨਤ ਕਰਦੇ ਰਹਿਣ।

Ad Position 21
No active advertisement
ਅਜੀਤ ਡੈਸਕ 07-10-2026
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਹਿੰਮਤਪੁਰਾ ਦੇ ਵਸਨੀਕ ਮਲਕੀਤ ਸਿੰਘ ਗੋਰਾ ਨੂੰ ਉਸ ਦੀਆਂ ਪਾਰਟੀ ਪ੍ਰਤੀ ਵਫ਼ਾਦਾਰ ਗਤੀਵਿਧੀਆਂ ਅਤੇ ਮਿਹਨਤ ਨੂੰ ਦੇਖਦਿਆਂ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੇ ਉਨ੍ਹਾਂ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਵਿਧਾਇਕ ਗੋਲਡੀ ਮੁਸਾਫਿਰ ਨੇ ਸਿਰੋਪਾਓ ਪਾ ਕੇ ਮਲਕੀਤ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪਦਿਆਂ ਕਿਹਾ ਕਿ ਉਨ੍ਹਾਂ ਨੂੰ ਉਸ ਦੀ ਹਲਕੇ ਅੰਦਰ ਕੀਤੀ ਮਿਹਨਤ ’ਤੇ ਮਾਣ ਹੈ ਅਤੇ ਉਨ੍ਹਾਂ ਮਲਕੀਤ ਸਿੰਘ ਨੂੰ ਅਪੀਲ ਕੀਤੀ ਕਿ ਅੱਗੇ ਤੋਂ ਵੀ ਹਲਕੇ ਅੰਦਰ ਇਸੇ ਤਰ੍ਹਾਂ ਪਾਰਟੀ ਦੀ ਸੇਵਾ ਲਈ ਸਖ਼ਤ ਮਿਹਨਤ ਕਰਦੇ ਰਹਿਣ। ਮਲਕੀਤ ਸਿੰਘ ਨੇ ਵਿਧਾਇਕ ਗੋਲਡੀ ਮੁਸਾਫਿਰ ਨੂੰ ਭਰੋਸਾ ਦੁਆਇਆ ਕਿਹਾ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੋਖਲ ਕੰਟਰੈਕਟਰ ਵਲੋਂ ਬੱਚਿਆਂ ਲਈ ਸੀਮੈਂਟ ਬੈਂਚ ਭੇਟ
Ad Position 24