07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਜਲਾਲਾਬਾਦ, 6 ਅਕਤੂਬਰ (ਜਤਿੰਦਰ ਪਾਲ ਸਿੰਘ, ਕਰਨ ਚੁਚਰਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ ਨਿਤਿਕਾ ਦੀ ਯੋਗ ਅਗਵਾਈ ਅਧੀਨ ਬੀ. ਐਡ ਕੋਰਸ ਦੇ ਸੈਸ਼ਨ 2026-28 ਦੇ ਨਵੇਂ ਵਿਦਿਆਰਥੀਆਂ ਲਈ ਔਰਈਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਜਲਾਲਾਬਾਦ, 6 ਅਕਤੂਬਰ (ਜਤਿੰਦਰ ਪਾਲ ਸਿੰਘ, ਕਰਨ ਚੁਚਰਾ)- ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਿੰਸੀਪਲ ਡਾ ਨਿਤਿਕਾ ਦੀ ਯੋਗ ਅਗਵਾਈ ਅਧੀਨ ਬੀ.ਐਡ ਕੋਰਸ ਦੇ ਸੈਸ਼ਨ 2026-28 ਦੇ ਨਵੇਂ ਵਿਦਿਆਰਥੀਆਂ ਲਈ ਔਰਈਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ ਨਿਤਿਕਾ ਨੇ ਵਿਦਿਆਰਥੀਆਂ ਦਾ ਸਵਾਗਤ ਕਰਦੇ ਹੋਏ ਕਾਲਜ ਦੇ ਨਵੇਂ ਮਾਹੌਲ ਦੇ ਅਨੁਕੂਲ ਹੋਣ ਦੇ ਲਈ ਅਤੇ ਬੀ ਐਡ ਦੇ ਵੱਖ ਵੱਖ ਵਿਸ਼ਿਆਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਇੰਚਾਰਜ ਅਮਨ ਝਾਂਬ ਨੇ ਵਿਦਿਆਰਥੀਆਂ ਨੂੰ ਅੰਤਰ ਅਨੁਸ਼ਾਸਨੀ ਪਹੁੰਚ ਅਪਣਾਉਂਦਿਆਂ ਵਿਸ਼ਿਆਂ ਦਾ ਗਿਆਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਫ਼ਾਜ਼ਿਲਕਾ ’ਚ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ‘ ਆਪ’ ਦੇ ਸੀਨੀਅਰ ਆਗੂ ਮਲਕੀਤ ਸਿੰਘ ਗੋਰਾ ਬਲਾਕ ਪ੍ਰਧਾਨ ਨਿਯੁਕਤ
Ad Position 24