06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ’ਚ ਕੇਰਾ ਖੇੜਾ ਸਕੂਲ ਦੂਜੇ ਸਥਾਨ ’ਤੇ ਰਿਹਾ

ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਕੇਰਾ ਖੇੜਾ ਸਕੂਲ ਦੀ ਅੱਠਵੀਂ ਜਮਾਤ ਦੀ ਭੂਮਿਕਾ ਨੇ ਭਾਗ ਲਿਆ ਤੇ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 07-10-2026
ਬੱਲੂਆਣਾ, 6 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਜ਼ਿਲ੍ਹਾ ਪੱਧਰੀ ਸਾਇੰਸ ਸੈਮੀਨਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਕੇਰਾ ਖੇੜਾ ਸਕੂਲ ਦੀ ਅੱਠਵੀਂ ਜਮਾਤ ਦੀ ਭੂਮਿਕਾ ਨੇ ਭਾਗ ਲਿਆ ਤੇ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਉਕਤ ਵਿਦਿਆਰਥਣ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕੇਰਾ ਖੇੜਾ ਸਕੂਲ ਦੀ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਗਾਈਡ ਅਧਿਆਪਕ ਮਿਸ ਪ੍ਰਿਆ, ਜੇਤੂ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੀਰਾ ਨਰਸਿੰਗ ਕਾਲਜ ’ਚ ‘ਪੌਸ਼ਟਿਕ ਆਹਾਰ, ਸਿਹਤਮੰਦ ਜੀਵਨ’ ਸਬੰਧੀ ਗਤੀਵਿਧੀ ਕਰਵਾਈ ਅਗਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ’ਚ ਕਲੱਬ ਗਤੀਵਿਧੀਆਂ ਰਾਹੀਂ ਬੱਚਿਆਂ ਦਾ ਕੀਤਾ ਜਾ ਰਿਹਾ ਸਰਬਪੱਖੀ ਵਿਕਾਸ
Ad Position 24