07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸੁੰਦਰ ਆਸ਼ਰਮ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਆਲਮ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲਗਭਗ 100 ਤੋਂ 110 ਡਾਕਟਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਨੇ ਸਮੂਹ ਡਾਕਟਰਾਂ ਨੂੰ ਸਾਫ਼-ਸੁਥਰੀ ਪ੍ਰੈਕਟਿਸ ਕਰਨ ਅਤੇ ਭਰੂਣ ਹੱਤਿਆ ਵਰਗੀ ਭੈੜੀ ਕੁਰੀਤੀ ਖ਼ਿਲਾਫ਼ ਜਾਗਰੂਕ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਫ਼ਾਜ਼ਿਲਕਾ, 7 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸੁੰਦਰ ਆਸ਼ਰਮ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਆਲਮ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲਗਭਗ 100 ਤੋਂ 110 ਡਾਕਟਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਬਲਾਕ ਪ੍ਰਧਾਨ ਨੇ ਸਮੂਹ ਡਾਕਟਰਾਂ ਨੂੰ ਸਾਫ਼-ਸੁਥਰੀ ਪ੍ਰੈਕਟਿਸ ਕਰਨ ਅਤੇ ਭਰੂਣ ਹੱਤਿਆ ਵਰਗੀ ਭੈੜੀ ਕੁਰੀਤੀ ਖ਼ਿਲਾਫ਼ ਜਾਗਰੂਕ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਕਾਰ ਵਲੋਂ ਡਾਕਟਰਾਂ ਦੇ ਰਜਿਸਟਰੇਸ਼ਨ ਸਬੰਧੀ ਆਈਆਂ ਹਦਾਇਤਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਾਰੇ ਸਾਥੀਆਂ ਦਾ ਜ਼ਰੂਰੀ ਡਾਟਾ ਇਕੱਠਾ ਕਰਕੇ ਕਮੇਟੀ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਗਈ। ਇਸ ਤੋਂ ਇਲਾਵਾ, ਸਿਵਲ ਹਸਪਤਾਲ ਦੀਆਂ ਹਦਾਇਤਾਂ ਅਨੁਸਾਰ ਡੇਂਗੂ, ਮਲੇਰੀਆ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਡਾਕਟਰਾਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਬੈਡਮਿੰਟਨ ’ਚ ਸ਼ਿਵਾਲਿਕ ਸਕੂਲ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਕਣਕ ਦੇ ਭਾਅ ’ਚ ਨਿਗੂਣੇ ਵਾਧੇ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ- ਕੇ.ਐੱਮ.ਐੱਮ.
Ad Position 24