11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬ੍ਰਹਮ ਰਿਸ਼ੀ ਸਕੂਲ ’ਚ ਕਲਾਸ ਸ਼ੋਅ ਮੁਕਾਬਲਾ ਕਰਵਾਇਆ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮਰਿਸੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਲਾਸ ਸ਼ੋਅ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 11-10-2026
ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮਰਿਸੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਲਾਸ ਸ਼ੋਅ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਸੰਬੋਧਨ ਕਰਦਿਆਂ ਸਕੂਲ ਦੇ ਐਮ.ਡੀ. ਸਵਾਮੀ ਬ੍ਰਹਮਸਰਤਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਵਿਕਾਸ ਵੀ ਜ਼ਰੂਰੀ ਹੈ। ਅਜਿਹੇ ਮੁਕਾਬਲੇ ਹੁੰਦੇ ਰਹਿਣੇ ਚਾਹੀਦੇ ਹਨ। ਇਸ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੇਆ ਭਾਰਤੀ, ਬੁਲਾਰੇ ਓ.ਪੀ. ਚੌਧਰੀ ਨੇ ਵੀ ਸੰਬੋਧਨ ਕੀਤਾ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਤੋਂ 2027 ਦੀ ਵਿਧਾਨ ਸਭਾ ਚੋਣ ਲੜਨ ਲਈ ਤਿਆਰ ਹਾਂ- ਗੁਰਜੋਤ ਸਿੰਘ ਸੰਧੂ ਅਗਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਕੀਤਾ ਦੂਜਾ ਸਥਾਨ ਹਾਸਿਲ
Ad Position 24