13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਜੰਪਸ਼ਨ ਕਾਨਵੈਂਟ ਸਕੂਲ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੀਤਾ ਉਪਰਾਲਾ

ਅਬੋਹਰ, 12 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੀਤੋ ਰੋਡ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਅਬੋਹਰ ਵਿਖੇ ਨਿਰਦੇਸ਼ਕ ਫ਼ਾਦਰ ਸਿਜਿਥ ਜੋਨ ਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਨਿਗਰਾਨੀ ਹੇਠ ਕੰਪੀਟੀਸ਼ਨ ਪੇਪਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇੰਚਾਰਜ ਸੁਮਿਤ ਗਿਰਧਰ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਵਾਲੇ ਪੇਪਰ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੁੰਦੇ ਹਨ।

Ad Position 21
No active advertisement
ਅਜੀਤ ਡੈਸਕ 13-10-2026
ਅਬੋਹਰ, 12 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੀਤੋ ਰੋਡ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਅਬੋਹਰ ਵਿਖੇ ਨਿਰਦੇਸ਼ਕ ਫ਼ਾਦਰ ਸਿਜਿਥ ਜੋਨ ਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਨਿਗਰਾਨੀ ਹੇਠ ਕੰਪੀਟੀਸ਼ਨ ਪੇਪਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇੰਚਾਰਜ ਸੁਮਿਤ ਗਿਰਧਰ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਵਾਲੇ ਪੇਪਰ ਵਿਦਿਆਰਥੀਆਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਿੱਧ ਹੁੰਦੇ ਹਨ। ਇਨ੍ਹਾਂ ਰਾਹੀਂ ਬੱਚਿਆਂ ਨੂੰ ਆਪਣੇ ਟੀਚਿਆਂ ਦੀ ਸਹੀ ਦਿਸ਼ਾ ਵਿਚ ਤਿਆਰੀ ਕਰਨ ਅਤੇ ਆਪਣੀ ਯੋਗਤਾ ਨੂੰ ਪਰਖਣ ਦਾ ਮੌਕਾ ਮਿਲਦਾ ਹੈ। ਸਕੂਲ ਪ੍ਰਬੰਧਕਾਂ ਵਲੋਂ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਮੀਂਹ ਕਾਰਨ ਝੋਨੇ ਦੇ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਚੇਅਰਮੈਨ ਡਾ.ਤੇਜਪਾਲ ਸਿੰਘ ਗਿੱਲ ਅਗਲੀ ਖ਼ਬਰ ਫ਼ਾਜ਼ਿਲਕਾ ਦੀ ਨਵੀਂ ਅਨਾਜ ਮੰਡੀ ’ਚ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ ਸਮਾਜ ਸੇਵੀ ਕਰਨ ਗਿਲਹੋਤਰਾ
Ad Position 24