13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਪੈਦਲ ਜਾਂਦੇ ਵਿਅਕਤੀ ਦਾ ਮੋਬਾਈਲ ਖੋਹਿਆ

ਜਲਾਲਾਬਾਦ,12 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀ ਇੰਦਰ ਨਗਰੀ ਵਿਚ ਪੈਦਲ ਜਾ ਰਹੇ ਨੌਜਵਾਨ ਦਾ ਮੋਬਾਈਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਸ਼ਿਕਾਰ ਬਣੇ ਪਵਨਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਫ਼ਾਜ਼ਿਲਕਾ ਨੇ ਦੱਸਿਆ ਕਿ ਉਹ ਜਲਾਲਾਬਾਦ ਵਿਚ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਹੈ ਤੇ ਦੁਕਾਨ ਬੰਦ ਹੋਣ ਤੋਂ ਬਾਅਦ ਰਾਮ ਲੀਲ੍ਹਾ ਚੌਕ ਤੋਂ ਸ਼ਹੀਦ ਊਧਮ ਸਿੰਘ ਚੌਕ ਵੱਲ ਜਾ ਰਿਹਾ ਸੀ ਤੇ ਜਦੋਂ ਇੰਦਰ ਨਗਰੀ ਵਿਚ ਸਥਿਤ ਵਾਈਟ ਕੈਫ਼ੇ ਦੇ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਆਉਂਦੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਝਪਟਾ ਮਾਰ ਕੇ ਮੇਰਾ ਮੋਬਾਈਲ ਖੋਹ ਲਿਆ ਤੇ ਸ਼ਹੀਦ ਊਧਮ ਸਿੰਘ ਚੌਂਕ ਵਾਲੇ ਪਾਸੇ ਨੂੰ ਫ਼ਰਾਰ ਹੋ ਗਏ।

Ad Position 21
No active advertisement
ਘਟਨਾ ਦੀ ਜਾਣਕਾਰੀ ਦਿੰਦਾ ਹੋਇਆ ਪਵਨਦੀਪ ਸਿੰਘ। ਤਸਵੀਰ-ਜਤਿੰਦਰ ਪਾਲ ਸਿੰਘ 13-10-2026
ਜਲਾਲਾਬਾਦ,12 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੀ ਇੰਦਰ ਨਗਰੀ ਵਿਚ ਪੈਦਲ ਜਾ ਰਹੇ ਨੌਜਵਾਨ ਦਾ ਮੋਬਾਈਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਸ਼ਿਕਾਰ ਬਣੇ ਪਵਨਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਫ਼ਾਜ਼ਿਲਕਾ ਨੇ ਦੱਸਿਆ ਕਿ ਉਹ ਜਲਾਲਾਬਾਦ ਵਿਚ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਹੈ ਤੇ ਦੁਕਾਨ ਬੰਦ ਹੋਣ ਤੋਂ ਬਾਅਦ ਰਾਮ ਲੀਲ੍ਹਾ ਚੌਕ ਤੋਂ ਸ਼ਹੀਦ ਊਧਮ ਸਿੰਘ ਚੌਕ ਵੱਲ ਜਾ ਰਿਹਾ ਸੀ ਤੇ ਜਦੋਂ ਇੰਦਰ ਨਗਰੀ ਵਿਚ ਸਥਿਤ ਵਾਈਟ ਕੈਫ਼ੇ ਦੇ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਆਉਂਦੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਝਪਟਾ ਮਾਰ ਕੇ ਮੇਰਾ ਮੋਬਾਈਲ ਖੋਹ ਲਿਆ ਤੇ ਸ਼ਹੀਦ ਊਧਮ ਸਿੰਘ ਚੌਂਕ ਵਾਲੇ ਪਾਸੇ ਨੂੰ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ’ਚ ਟੈਕਸੇਸ਼ਨ ਤੇ ਅਕਾਊਂਟੈਂਸੀ ’ਤੇ ਸੈਮੀਨਾਰ ਅਗਲੀ ਖ਼ਬਰ ਵੋਟ ਚੋਰੀ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਪ੍ਰਦਰਸ਼ਨ
Ad Position 24