14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਡਾ. ਸੁਹਾਨੀ ਡੋਡਾ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾਤ

ਅਬੋਹਰ, 14 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 15-10-2026
ਅਬੋਹਰ, 14 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਤੋਂ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਸੁਖਾਵੇਂ ਮਾਹੌਲ ਵਿਚ ਹੋਈ ਬੈਠਕ ਦੌਰਾਨ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਤੇ ਅਹਿਮ ਮੁੱਦਿਆਂ ’ ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਸੁਹਾਨੀ ਡੋਡਾ ਨੇ ਦੱਸਿਆ ਕਿ ਮੰਤਰੀ ਸੌਂਦ ਵਲੋਂ ਕਈ ਬਹੁਮੁੱਲੇ ਸੁਝਾਅ ਪ੍ਰਾਪਤ ਹੋਏ ਤੇ ਉਨ੍ਹਾਂ ਦੇ ਤਜਰਬਿਆਂ ਤੋਂ ਬਹੁਤ ਕੁੱਝ ਸਿੱਖਣ ਦਾ ਮੌਕਾ ਮਿਲਿਆ। ਇਸ ਸੁਚੱਜੀ ਮੁਲਾਕਾਤ ਲਈ ਉਨ੍ਹਾਂ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24