16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੰਜੇ ਵਰਮਾ ਕਤਲ ਕਾਂਡ ਦੇ 3 ਕਥਿਤ ਦੋਸ਼ੀਆਂ ਨੂੰ ਫਿਰ ਤੋਂ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਨਿਊ ਵੀਅਰਵੈੱਲ ਦੇ ਸੰਚਾਲਕ ਸੰਜੇ ਵਰਮਾ ਦੇ ਕਤਲ ਦੇ ਮਾਮਲੇ ਵਿਚ ਥਾਣਾ ਸਿਟੀ 1 ਮੁਖੀ ਮਨਿੰਦਰ ਸਿੰਘ ਅਤੇ ਪੁਲਿਸ ਟੀਮ ਵਲੋਂ ਤਿੰਨ ਕਥਿਤ ਮੁਲਜ਼ਮਾਂ ਕਰਨ ਸਿੰਘ ਉਰਫ਼ ਕਰਨੀ ਪੁੱਤਰ ਸੁਰਜੀਤ ਸਿੰਘ ਵਾਸੀ ਫ਼ਾਜ਼ਿਲਕਾ, ਸ਼ਕਤੀ ਪੁੱਤਰ ਹੰਸਰਾਜ ਵਾਸੀ ਨਵੀਂ ਆਬਾਦੀ ਅਬੋਹਰ ਤੇ ਰਾਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਜਰਨੈਲ ਸਿੰਘ ਵਾਸੀ ਬੱਲੂਆਣਾ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਡਿਊਟੀ ਮੈਜਿਸਟਰੇਟ ਸੁਖਮਨਦੀਪ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਤੋਂ ਪੁੱਛ-ਗਿੱਛ ਲਈ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 17-10-2026
ਅਬੋਹਰ, 16 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਨਿਊ ਵੀਅਰਵੈੱਲ ਦੇ ਸੰਚਾਲਕ ਸੰਜੇ ਵਰਮਾ ਦੇ ਕਤਲ ਦੇ ਮਾਮਲੇ ਵਿਚ ਥਾਣਾ ਸਿਟੀ 1 ਮੁਖੀ ਮਨਿੰਦਰ ਸਿੰਘ ਅਤੇ ਪੁਲਿਸ ਟੀਮ ਵਲੋਂ ਤਿੰਨ ਕਥਿਤ ਮੁਲਜ਼ਮਾਂ ਕਰਨ ਸਿੰਘ ਉਰਫ਼ ਕਰਨੀ ਪੁੱਤਰ ਸੁਰਜੀਤ ਸਿੰਘ ਵਾਸੀ ਫ਼ਾਜ਼ਿਲਕਾ, ਸ਼ਕਤੀ ਪੁੱਤਰ ਹੰਸਰਾਜ ਵਾਸੀ ਨਵੀਂ ਆਬਾਦੀ ਅਬੋਹਰ ਤੇ ਰਾਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਜਰਨੈਲ ਸਿੰਘ ਵਾਸੀ ਬੱਲੂਆਣਾ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਡਿਊਟੀ ਮੈਜਿਸਟਰੇਟ ਸੁਖਮਨਦੀਪ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਤੋਂ ਪੁੱਛ-ਗਿੱਛ ਲਈ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਤਿੰਨੇ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਵਿਚ ਸ਼ਾਮਲ ਦੱਸੇ ਜਾਂਦੇ ਹਨ। ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਇਸ ਮਾਮਲੇ ਸੰਬੰਧੀ ਅਹਿਮ ਖ਼ੁਲਾਸੇ ਹੋ ਸਕਦੇ ਹਨ। ਥਾਣਾ ਮੁਖੀ ਨੇ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਜਲਦ ਹੋਰ ਖ਼ੁਲਾਸੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੁਧਾਰਕ ਹਜ਼ਾਰੀ ਲਾਲ ਰਿਣਵਾ ਨੂੰ ਸ਼ਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ ‘ਐਜੂ-ਵਿਜ਼ਨਰੀ ਐਵਾਰਡ 2026’ ਨਾਲ ਸਨਮਾਨਿਤ
Ad Position 24