ਕਰਨ ਗਿਲਹੋਤਰਾ ਫਾਊਂਡੇਸ਼ਨ ਵਲੋਂ ਅਸ਼ਟਮੀ ਦੇ ਪਵਿੱਤਰ ਮੌਕੇ ਕੰਜਕ ਪੂਜਣ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਦੀ ਅਗਵਾਈ ਹੇਠ ਫਾਊਂਡੇਸ਼ਨ ਦੀ ਸਮੁੱਚੀ ਟੀਮ ਵਲੋਂ ਮਹਾਂ ਅਸ਼ਟਮੀ ਦੇ ਪਵਿੱਤਰ ਮੌਕੇ ਸਿੱਧ ਸ੍ਰੀ ਹਨੂਮਾਨ ਮੰਦਰ ਵਿਖੇ ਸ਼ਰਧਾ ਤੇ ਭਗਤੀ ਭਾਵ ਨਾਲ ਕੰਜਕ ਪੂਜਣ ਕੀਤਾ ਗਿਆ। ਇਸ ਦੌਰਾਨ ਟੀਮ ਨੇ ਮਾਂ ਦੁਰਗਾ ਦੇ ਸਰੂਪ ਕੰਨਿਆਂਵਾਂ ਦੀ ਪੂਜਾ-ਅਰਚਨਾ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
20-10-2026