21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਹਰਪਾਲ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

ਮੰਡੀ ਅਰਨੀਵਾਲਾ, 20 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਹਰਪਾਲ ਸਿੰਘ ਭੁੱਲਰ ਰੱਤਾ ਥੇੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 21-10-2026
ਮੰਡੀ ਅਰਨੀਵਾਲਾ, 20 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਹਰਪਾਲ ਸਿੰਘ ਭੁੱਲਰ ਰੱਤਾ ਥੇੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਵਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ। ਮੇਜਰ ਸਿੰਘ ਚੱਕ ਜਾਨੀਸਰ , ਸੁਖਦੇਵ ਸਿੰਘ, ਬਚਨ ਸਿੰਘ, ਕੇਵਲ ਛਾਬੜਾ, ਵਿਜੇ ਕੁਮਾਰ ਨਾਗਪਾਲ, ਪ੍ਰੇਮ ਕੰਬੋਜ, ਪਰਮਜੀਤ ਸਿੰਘ ਨਕਈ, ਜੱਗਾ ਸਿੰਘ ਨਕਈ, ਸੁਖਦੇਵ ਸਿੰਘ ਮੁਕਾਮ, ਇਕਬਾਲ ਚੰਦ ਵਲੋਂ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ ਦਾ ਧੰਨਵਾਦ ਕੀਤਾ। ਜਿਨ੍ਹਾਂ ਵਲੋਂ ਮਿਹਨਤੀ ਅਤੇ ਇਮਾਨਦਾਰ ਵਰਕਰ ਨੂੰ ਪਾਰਟੀ ਦੇ ਵਿਚ ਵੱਡੀ ਜ਼ਿੰਮੇਵਾਰੀ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੋਰੀਅਲ ਇੰਟਰਨੈਸ਼ਨਲ ਸਕੂਲ ਨੇ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ’ਚ ਮੱਲਿਆ ਤੀਜਾ ਸਥਾਨ ਅਗਲੀ ਖ਼ਬਰ 3.05 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
Ad Position 24