21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਅਬੋਹਰ ਦਫ਼ਤਰ ਪਹੁੰਚੇ ਸਾਥੀਆਂ ਦਾ ਕੀਤਾ ਸਨਮਾਨ ਡਾ. ਸੁਹਾਨੀ ਡੋਡਾ ਵਲੋਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈਆਂ ਅਤੇ ਸ਼ੁੱਭਕਾਮਨਾਵਾਂ

ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)- ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੇ ਜਾਣ ਤੋਂ ਬਾਅਦ ਅਬੋਹਰ ਸਥਿਤ ਦਫ਼ਤਰ ਵਿਖੇ ਪਹੁੰਚੇ ਸਾਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਡਾ.

Ad Position 21
No active advertisement
ਅਜੀਤ ਡੈਸਕ 22-10-2026
ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)- ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੇ ਜਾਣ ਤੋਂ ਬਾਅਦ ਅਬੋਹਰ ਸਥਿਤ ਦਫ਼ਤਰ ਵਿਖੇ ਪਹੁੰਚੇ ਸਾਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜੋਬਨ ਕੰਬੋਜ, ਪਿਯੂਸ਼ ਨਾਗਪਾਲ, ਐਡਵੋਕੇਟ ਵਰਿੰਦਰ ਸੰਧੂ, ਭਜਨ ਕੰਬੋਜ, ਪ੍ਰਵੀਨ ਟਾਕ, ਵਰਿੰਦਰ ਪ੍ਰਜਾਪਤੀ ਤੇ ਨੇਹਾ ਸ਼੍ਰੀ ਹਾਜ਼ਰ ਸਨ। ਡਾ. ਸੁਹਾਨੀ ਡੋਡਾ ਨੇ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਪੂਰੀ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ... ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ
Ad Position 24