22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਵੱਡਾ ਧੱਬਾ-ਬਲਜਿੰਦਰ ਸਿੰਘ ਵੈਰੜ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਬਲਜਿੰਦਰ ਸਿੰਘ ਵੈਰੜ ਮੂਲਿਆ ਵਾਲੀ ਨੇ ਕਿਹਾ ਕਿ ਮਾਨਸਾ ਵਿਚ ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ’ਤੇ ਇਕ ਵੱਡਾ ਧੱਬਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਹ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਤਸਕਰ ਲੋਕਾਂ ਦੇ ਧੀਆਂ ਪੁੱਤਾਂ ਦੀ ਜਾਨ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-10-2026
ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਬਲਜਿੰਦਰ ਸਿੰਘ ਵੈਰੜ ਮੂਲਿਆ ਵਾਲੀ ਨੇ ਕਿਹਾ ਕਿ ਮਾਨਸਾ ਵਿਚ ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ’ਤੇ ਇਕ ਵੱਡਾ ਧੱਬਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਹ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਤਸਕਰ ਲੋਕਾਂ ਦੇ ਧੀਆਂ ਪੁੱਤਾਂ ਦੀ ਜਾਨ ਲੈ ਰਹੇ ਹਨ। ਬਲਜਿੰਦਰ ਸਿੰਘ ਮੈਰਿਟ ਨੇ ਕਿਹਾ ਕਿ ਸੂਬੇ ਦੇ ਵਿਚ ਰੋਜ਼ਾਨਾ ਨਸ਼ੇ ਨੂੰ ਲੈ ਕੇ ਕਤਲ ਹੋ ਰਹੇ ਹਨ ਅਤੇ ਸੂਬੇ ਦੇ ਵਿਚ ਅਮਨ ਅਤੇ ਸ਼ਾਂਤੀ ਭੰਗ ਹੋ ਰਹੀ ਹੈ। ਸਰਕਾਰ ਸਿਰਫ਼ ਡੰਗ ਟਪਾਊ ਨੀਤੀਆਂ ਨਾਲ ਕੰਮ ਸਾਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ਸੜਕ ਹਾਦਸੇ ਵਿਚ ਜ਼ਖਮੀ ਮਹਿਲਾ ਨੂੰ ਐੱਸ.ਐੱਸ.ਐਫ. ਟੀਮ ਨੇ ਤੁਰੰਤ ਪਹੁੰਚਾਇਆ ਹਸਪਤਾਲ ਅਗਲੀ ਖ਼ਬਰ ਕੈਨਵੇ ਕਾਲਜ ਵਿਖੇ ਚਾਰ ਦਿਨਾਂ ਜ਼ੋਨਲ ਯੂਥ ਫ਼ੈਸਟੀਵਲ ਸ਼ੁਰੂ
Ad Position 24