25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਬ ਡਵੀਜ਼ਨ ਲੈਵਲ ਮੋਨੀਟਰਿੰਗ ਕਮੇਟੀ ਜਲਾਲਾਬਾਦ ਵਲੋਂ ਪੱਤਰ ਪ੍ਰਾਪਤ ਹੋਇਆ ਸੀ ਕਿ 21 ਅਕਤੂਬਰ ਨੂੰ ਮਿੱਡਾ ਵਿਖੇ ਹਾਕਮ ਦੇਵੀ ਵਿਧਵਾ ਸ਼ਾਮ ਚੰਦ, ਹਰਕ੍ਰਿਸ਼ਨ ਲਾਲ ਪੁੱਤਰ ਸ਼ਾਮ ਚੰਦ, ਅਮਨਦੀਪ ਸਿੰਘ ਪੁੱਤਰ ਓਮ ਪ੍ਰਕਾਸ਼ ਤੇ ਪਵਨਦੀਪ ਪੁੱਤਰ ਓਮ ਪ੍ਰਕਾਸ਼ ਵਾਸੀ ਮਿੱਡਾ ਵਲੋਂ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 25-10-2026

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਦੀਪਕ ਛਾਬੜਾ ਦੀ ਨਵੀਂ ਪੁਸਤਕ ‘‘ਏ ਬੈਟਰ ਸਿਸਟਮ ਫ਼ਾਰ ਯੂਅਰ ਬਿਜ਼ਨਸ’’ ਲੋਕ ਅਰਪਣ ਅਗਲੀ ਖ਼ਬਰ ਓਇਸ਼ੀ ਮੰਡਲ ਵਲੋਂ ਆਊਟਡੋਰ ਸਟੇਡੀਅਮ ’ਚ 4 ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੀ ਉਦਘਾਟਨ
Ad Position 24