24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਨੂੰ- ਜਿੰਦੂ ਹੀਰਾ ਸਿੰਘ ਗਾਬੜੀਆ ਕਰਨਗੇ ਸ਼ਿਰਕਤ

ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ. ਸੀ.

Ad Position 21
No active advertisement
ਜੋਗਿੰਦਰ ਸਿੰਘ ਜਿੰਦੂ 25-10-2026
ਮੁੱਦਕੀ, 24 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਦੀ ਮੀਟਿੰਗ 27 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਗੋਲਡਨ ਪੈਲੇਸ, ਪਿੰਡ ਕੁੱਲਗੜ੍ਹੀ ਵਿਖੇ ਹੋਵੇਗੀ। ਮੀਟਿੰਗ ਵਿਚ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਾਰਟੀ ਦੇ ਬੀ.ਸੀ. ਵਿੰਗ ਦੀਆਂ ਸਰਗਰਮੀਆਂ ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਦੇ ਵਿਦਿਆਰਥੀਆਂ ਨੇ ਯੂਥ ਐਂਡ ਹੈਰੀਟੇਜ ਫ਼ੈਸਟੀਵਲ ਦੇ ਤੀਜੇ ਦਿਨ ਜਿੱਤੇ 15 ਇਨਾਮ ਅਗਲੀ ਖ਼ਬਰ ਸੜਕ ਸੁਰੱਖਿਆ ਨੂੰ ਪਹਿਲ ਦੇਣ ਕੰਬਾਈਨ ਮਾਲਕ ਤੇ ਡਰਾਈਵਰ- ਡਾ. ਸਤਵੀਰ ਸਿੰਘ
Ad Position 24