ਗੋਪੀਚੰਦ ਕਾਲਜ ਵਿਚ ਪੰਜਾਬੀ ਵਿਭਾਗ ਵਲੋਂ ਨੈਤਿਕ ਸਿੱਖਿਆ ਇਮਤਿਹਾਨ
ਅਬੋਹਰ, 24 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਯੋਗ ਰਹਿਨੁਮਾਈ ਅਧੀਨ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਮੁਖੀ ਮੈਡਮ ਅਮਨਪ੍ਰੀਤ ਕੌਰ ਦੀ ਦੇਖ-ਰੇਖ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਅਬੋਹਰ-ਸ੍ਰੀਗੰਗਾਨਗਰ ਜ਼ੋਨ ) ਦੇ ਕੋਆਰਡੀਨੇਟਰ ਡਾ.
ਅਬੋਹਰ, 24 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸਥਾਨਕ ਗੋਪੀਚੰਦ ਆਰਿਆ ਮਹਿਲਾ ਕਾਲਜ ਵਿਖੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਯੋਗ ਰਹਿਨੁਮਾਈ ਅਧੀਨ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਮੁਖੀ ਮੈਡਮ ਅਮਨਪ੍ਰੀਤ ਕੌਰ ਦੀ ਦੇਖ-ਰੇਖ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਅਬੋਹਰ-ਸ੍ਰੀਗੰਗਾਨਗਰ ਜ਼ੋਨ ) ਦੇ ਕੋਆਰਡੀਨੇਟਰ ਡਾ.ਮਨਦੀਪ ਸਿੰਘ ਦੇ ਸਹਿਯੋਗ ਦੁਆਰਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ ਜਿਸ ਵਿਚ 60 ਦੇ ਲਗਭਗ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਸਮੂਹ ਪੰਜਾਬੀ ਵਿਭਾਗ ਨੂੰ ਮੁਬਾਰਕਬਾਦ ਦਿੱਤੀ।