25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਰਮਜੀਤ ਸਿੰਘ ਨੂੰ ਰਾਜ ਬਖ਼ਸ਼ ਕੰਬੋਜ ਵਲੋਂ ਵਧਾਈ

ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਹਲਕਾ ਜਲਾਲਾਬਾਦ ਦੇ ਪਿੰਡ ਭੜੋਲੀ ਵਾਲਾ ਦੇ ਟਕਸਾਲੀ ਕਾਂਗਰਸੀ ਪਰਿਵਾਰ ਤੋਂ ਸਾਬਕਾ ਸਰਪੰਚ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਰਾਜ ਦੇ ਭਰਾ ਪਰਮਜੀਤ ਸਿੰਘ ਸੇਵਾ-ਮੁਕਤ ਥਾਣੇਦਾਰ ਨੂੰ ਕਾਂਗਰਸ ਪਾਰਟੀ ਨੇ ਓ. ਬੀ.

Ad Position 21
No active advertisement
ਸੇਵਾ-ਮੁਕਤ ਥਾਣੇਦਾਰ ਪਰਮਜੀਤ ਸਿੰਘ ਨੂੰ ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿਭਾਗ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਸਾਬਕਾ ਚੇਅਰਮੈਨ ਰਾਜ ਬਖ਼ਸ਼ ਕੰਬੋਜ। ਤਸਵੀਰ-ਜਤਿੰਦਰ ਪਾਲ ਸਿੰਘ 26-10-2026
ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਹਲਕਾ ਜਲਾਲਾਬਾਦ ਦੇ ਪਿੰਡ ਭੜੋਲੀ ਵਾਲਾ ਦੇ ਟਕਸਾਲੀ ਕਾਂਗਰਸੀ ਪਰਿਵਾਰ ਤੋਂ ਸਾਬਕਾ ਸਰਪੰਚ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਰਾਜ ਦੇ ਭਰਾ ਪਰਮਜੀਤ ਸਿੰਘ ਸੇਵਾ-ਮੁਕਤ ਥਾਣੇਦਾਰ ਨੂੰ ਕਾਂਗਰਸ ਪਾਰਟੀ ਨੇ ਓ.ਬੀ.ਸੀ. ਵਿਭਾਗ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਬਣਾਉਣ ’ਤੇ ਰਾਜ ਬਖ਼ਸ਼ ਕੰਬੋਜ ਸਾਬਕਾ ਚੇਅਰਮੈਨ ਓ.ਬੀ.ਸੀ. ਵਿਭਾਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਆਪਣੀ ਟੀਮ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਬਲਾਕ ਕਾਂਗਰਸ ਕਮੇਟੀ ਜਲਾਲਾਬਾਦ ਸ਼ਹਿਰੀ ਦੇ ਪ੍ਰਧਾਨ ਸੁਮਿਤ ਛਾਬੜਾ, ਕਾਂਗਰਸ ਪਾਰਟੀ ਸੇਵਾ ਦਲ ਜਲਾਲਾਬਾਦ ਦਿਹਾਤੀ ਦੇ ਚੇਅਰਮੈਨ ਮੰਗਤ ਰਾਮ ਚੁੱਘ, ਸੋਨੂੰ ਐੱਮ. ਸੀ., ਵਿਨੋਦ ਸੈਨ, ਰਾਮਪਾਲ ਮੰਡਲ ਪ੍ਰਧਾਨ, ਜਗਦੀਸ਼ ਸ਼ਰਮਾ, ਸੋਨੂੰ ਸ਼ਰਮਾ, ਸੰਜੀਵ ਕੁਮਾਰ ਸੇਵਾ-ਮੁਕਤ ਥਾਣੇਦਾਰ, ਜਗਦੀਸ਼ ਸੇਵਾ-ਮੁਕਤ ਥਾਣੇਦਾਰ, ਬਲਵੀਰ ਚੰਦ ਸਾਬਕਾ ਸਰਪੰਚ, ਪ੍ਰੇਮ ਸੁਖੀਜਾ, ਗੋਰਾ ਲਾਧੂਕਾ ਤੇ ਪਰਮਜੀਤ ਸਿੰਘ ਡਾਂਗਾਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਸਾਲਾਨਾ ਐਥਲੈਟਿਕ ਮੀਟ ਧੂਮ-ਧਾਮ ਨਾਲ ਕਰਵਾਈ ਅਗਲੀ ਖ਼ਬਰ ਕਾਂਗਰਸ ਪਾਰਟੀ ਬਹੁਤ ਵੱਡੀ ਪਾਰਟੀ ਹੈ, ਕਿਸੇ ਦੇ ਜਾਣ ਨਾਲ ਇਸ ਨੂੰ ਕੋਈ ਫ਼ਰਕ ਨਹੀਂ ਪੈਣਾ- ਹੰਸ ਰਾਜ ਜੋਸਨ
Ad Position 24