29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਚਰਨ ਸਿੰਘ ਨੂਰਪੁਰ ਡੀ.ਡੀ. ਪੰਜਾਬੀ ਦੇ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ ਹੋਣਗੇ ਰੂਬਰੂ

ਜ਼ੀਰਾ,29 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਅੱਜ 30 ਅਕਤੂਬਰ ਨੂੰ ਸਵੇਰੇ 8:30 ਵਜੇ ਦੂਰਦਰਸ਼ਨ ਜਲੰਧਰ ਦੇ ਲਾਈਵ ਪ੍ਰੋਗਰਾਮ ‘ਗੱਲਾਂ ਤੇ ਗੀਤ’ ਵਿਚ ਦਰਸ਼ਕਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ‘ਉਸਾਰੂ ਸੋਚ ਦਾ ਮਨੋਵਿਗਿਆਨ’ ਵਿਸ਼ੇ ’ਤੇ ਵਿਸ਼ੇਸ਼ ਗੱਲਬਾਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 30-10-2026
ਜ਼ੀਰਾ,29 ਅਕਤੂਬਰ (ਰਜਨੀਸ਼ ਕਥੂਰੀਆ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ ਅੱਜ 30 ਅਕਤੂਬਰ ਨੂੰ ਸਵੇਰੇ 8:30 ਵਜੇ ਦੂਰਦਰਸ਼ਨ ਜਲੰਧਰ ਦੇ ਲਾਈਵ ਪ੍ਰੋਗਰਾਮ ‘ਗੱਲਾਂ ਤੇ ਗੀਤ’ ਵਿਚ ਦਰਸ਼ਕਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ‘ਉਸਾਰੂ ਸੋਚ ਦਾ ਮਨੋਵਿਗਿਆਨ’ ਵਿਸ਼ੇ ’ਤੇ ਵਿਸ਼ੇਸ਼ ਗੱਲਬਾਤ ਹੋਵੇਗੀ। ਸਾਹਿਤ ਸਭਾ ਜ਼ੀਰਾ ਦੇ ਪ੍ਰਧਾਨ ਦਲਜੀਤ ਰਾਏ ਕਾਲੀਆ ਨੇ ਦੱਸਿਆ ਕਿ ਇਸ ਗੱਲਬਾਤ ਰਾਹੀਂ ਉਸਾਰੂ ਸੋਚ ਦੀ ਮਹੱਤਵਤਾ ਅਤੇ ਮਨੁੱਖੀ ਜੀਵਨ ’ਤੇ ਇਸ ਦੇ ਪ੍ਰਭਾਵ ਬਾਰੇ ਵਿਚਾਰ ਸਾਂਝੇ ਕੀਤੇ ਜਾਣਗੇ। ਉਨ੍ਹਾਂ ਦਰਸ਼ਕਾਂ ਨੂੰ ਇਹ ਪ੍ਰੋਗਰਾਮ ਵੇਖਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਦੇ ਅਬੋਹਰ ਦੌਰੇ ਨੂੰ ਲੈ ਕੇ ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲਿਆ ਜਾਇਜ਼ਾ
Ad Position 24