30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਲਾਲਾਬਾਦ ਫੁੱਟਬਾਲ ਕੱਪ ਤੇ ਖੁੱਲ੍ਹਾ ਅਖਾੜਾ 2 ਤੋਂ 4 ਨਵੰਬਰ ਤੱਕ-ਵਿਧਾਇਕ ਗੋਲਡੀ ਕੰਬੋਜ ਮਸ਼ਹੂਰ ਗਾਇਕ ਗਗਨ ਕੋਕਰੀ ਲਗਾਉਣਗੇ ਖੁੱਲ੍ਹਾ ਅਖਾੜਾ

ਜਲਾਲਾਬਾਦ, 30 ਅਕਤੂਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਫੁੱਟਬਾਲ ਕੱਪ 2 ਨਵੰਬਰ ਤੋਂ 4 ਨਵੰਬਰ 2026 ਤੱਕ ਸਟੇਡੀਅਮ ਡੱਬਵਾਲਾ ਕਲਾਂ, ਅਰਨੀਵਾਲਾ ਮੰਡੀ (ਫ਼ਾਜ਼ਿਲਕਾ) ਵਿਖੇ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਦਿੱਤੀ ਗਈ। ਵਿਧਾਇਕ ਗੋਲਡੀ ਕੰਬੋਜ ਵਲੋਂ ਸਮੂਹ ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਨੂੰ ਇਸ ਖੇਡ ਮੇਲੇ ਤੇ ਖੁੱਲ੍ਹੇ ਅਖਾੜੇ ਵਿਚ ਵੱਧ-ਚੜ੍ਹ ਕੇ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ।

Ad Position 21
No active advertisement
ਵਿਧਾਇਕ ਜਗਦੀਪ ਕੰਬੋਜ ਗੋਲਡੀ 31-10-2026
ਜਲਾਲਾਬਾਦ, 30 ਅਕਤੂਬਰ (ਜਸਕਰਨ ਸਿੰਘ ਤਨੇਜਾ)- ਜਲਾਲਾਬਾਦ ਫੁੱਟਬਾਲ ਕੱਪ 2 ਨਵੰਬਰ ਤੋਂ 4 ਨਵੰਬਰ 2026 ਤੱਕ ਸਟੇਡੀਅਮ ਡੱਬਵਾਲਾ ਕਲਾਂ, ਅਰਨੀਵਾਲਾ ਮੰਡੀ (ਫ਼ਾਜ਼ਿਲਕਾ) ਵਿਖੇ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਦਿੱਤੀ ਗਈ। ਵਿਧਾਇਕ ਗੋਲਡੀ ਕੰਬੋਜ ਵਲੋਂ ਸਮੂਹ ਖੇਡ ਪ੍ਰੇਮੀਆਂ ਤੇ ਇਲਾਕਾ ਨਿਵਾਸੀਆਂ ਨੂੰ ਇਸ ਖੇਡ ਮੇਲੇ ਤੇ ਖੁੱਲ੍ਹੇ ਅਖਾੜੇ ਵਿਚ ਵੱਧ-ਚੜ੍ਹ ਕੇ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਦੇ ਨਾਲ-ਨਾਲ ਦਰਸ਼ਕਾਂ ਦੇ ਮਨੋਰੰਜਨ ਲਈ 4 ਨਵੰਬਰ ਨੂੰ ਦੁਪਹਿਰ 12:30 ਵਜੇ ‘ਖੁੱਲ੍ਹਾ ਅਖਾੜਾ’ ਲਗਾਇਆ ਜਾਵੇਗਾ। ਇਸ ਖੁੱਲ੍ਹੇ ਅਖਾੜੇ ਵਿਚ ਪੰਜਾਬੀ ਗਾਇਕ ਗਗਨ ਕੋਕਰੀ (ਚੇਅਰਮੈਨ ਫੁੱਟਬਾਲ ਐਸੋਸੀਏਸ਼ਨ ਪੰਜਾਬ) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਆਪਣੇ ਗੀਤਾਂ ਨਾਲ ਰੰਗ ਬੰਨ੍ਹਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ ਨੇ ਗੁਰਮਤਿ ਸਮਾਗਮ ਕਰਵਾਇਆ
Ad Position 24