31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪੇਂਡੂ ਖੇਡ ਉਤਸਵ ’ਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੀ ਸ਼ਾਨਦਾਰ ਜਿੱਤ

ਕੁੱਲਗੜ੍ਹੀ, 31 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਕਰਵਾਏ ਗਏ ਪੇਂਡੂ ਖੇਡ ਉਤਸਵ 2026 ਵਿਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਕੁਲਗੜ੍ਹੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਦੇ ਵਾਲੀਬਾਲ ਮੁਕਾਬਲੇ ਵਿਚ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 01-11-2026

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਵਿਖੇ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਅਗਲੀ ਖ਼ਬਰ ਜਲਾਲਾਬਾਦ ’ਚ ਵਿਕਾਸ ਕਾਰਜ ਲਗਾਤਾਰ ਹੁੰਦੇ ਰਹਿਣਗੇ- ਵਿਧਾਇਕ ਗੋਲਡੀ ਕੰਬੋਜ
Ad Position 24