03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਅੱਜ

ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਵਲੋਂ ਅੱਜ 3 ਨਵੰਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 03-11-2026
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿ. ਫ਼ਾਜ਼ਿਲਕਾ ਵਲੋਂ ਅੱਜ 3 ਨਵੰਬਰ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਬਲਬੀਰ ਸਿੰਘ, ਮੀਤ ਸਕੱਤਰ ਗੁਰਮੀਤ ਸਿੰਘ ਪਰੂਥੀ ਰਾਣੂ ਨੇ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ 5 ਬਾਣੀਆਂ ਦੇ ਨਿੱਤ ਨੇਮਾਂ ਤੋਂ ਉਪਰੰਤ 5.45 ਵਜੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜਿਸ ਵੀਰ ਦੇ ਗ੍ਰਹਿ ਵਿਖੇ ਪ੍ਰਭਾਤ ਫੇਰੀ ਜਾਵੇਗੀ ਉੱਥੇ ਗੁਰਬਾਣੀ ਦਾ ਅਨਮੋਲ ਕੀਰਤਨ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ’ਚ ਆਯੋਜਿਤ ਕੀਤਾ ਗਿਆ ਸਨਮਾਨ ਸਮਾਰੋਹ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਜਲਾਲਾਬਾਦ ਵਿਖੇ ਦੁੱਧ ਦੀ ਮਹੱਤਤਾ ਸਬੰਧੀ ਲੇਖ ਮੁਕਾਬਲੇ ਕਰਵਾਏ ਸੁਨੀਲ ਸਿੰਘ ਨੇ ਪਹਿਲਾ, ਜਸਮੀਤ ਕੌਰ...
Ad Position 24