04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਗਦੀਪ ਕੰਬੋਜ ਗੋਲਡੀ ਨੂੰ ਦੁਬਾਰਾ ਟਿਕਟ ਮਿਲਣ ਤੇ ਵੋਟਰਾਂ ਅਤੇ ਆਪ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਮੰਡੀ ਲਾਧੂਕਾ,4 ਨਵੰਬਰ(ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ ਨੂੰ ਦੁਬਾਰਾ ਟਿਕਟ ਮਿਲਣ ’ਤੇ ਵੋਟਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ 40 ਸੀਟਾਂ ਦਾ ਐਲਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-11-2026
ਮੰਡੀ ਲਾਧੂਕਾ,4 ਨਵੰਬਰ(ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ ਨੂੰ ਦੁਬਾਰਾ ਟਿਕਟ ਮਿਲਣ ’ਤੇ ਵੋਟਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ 40 ਸੀਟਾਂ ਦਾ ਐਲਾਨ ਕੀਤਾ ਗਿਆ। ਜਿਸ ਵਿਚ ਜਗਦੀਪ ਕੰਬੋਜ ਗੋਲਡੀ ਨੂੰ ਦੁਬਾਰਾ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਐਲਾਨਿਆ ਗਿਆ। ਹਲਕਾ ਜਲਾਲਾਬਾਦ ਦੀ ਸੀਟ ਦੁਬਾਰਾ ਐਲਾਨ ਹੋਣ ’ਤੇ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਅਤੇ ਆਮ ਆਦਮੀ ਪਾਰਟੀ ਦੇ ਵੋਟਰਾਂ ਅਤੇ ਸਪੋਟਰਾ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਚੇਅਰਮੈਨ ਜਰਨੈਲ ਸਿੰਘ, ਬਲਾਕ ਸੰਮਤੀ ਮੈਂਬਰ ਡਿੰਪਲ ਕੰਬੋਜ, ਲਾਡੀ ਵਾਰਵਲ, ਪਿੰਡ ਰੰਗੀਲਾ ਦੇ ਸਰਪੰਚ ਪਰਮਜੀਤ ਕੌਰ, ਪਿੰਡ ਲੱਖੋਵਾਲੀ ਦੇ ਸਰਪੰਚ ਸੋਨੂੰ ਕੰਬੋਜ, ਢਾਣੀ ਮੋਹਰੀ ਰਾਮ ਦੇ ਸਰਪੰਚ ਵਿਕੀ ਕੰਬੋਜ, ਪਿੰਡ ਚੱਕ ਬੁੱਧੋਕੇ ਦੇ ਸਰਪੰਚ ਵਿੰਦੂ ਕੰਬੋਜ, ਪਿੰਡ ਚੱਕ ਖੇੜੇ ਵਾਲਾ ਜੈਮਲਵਾਲਾ ਦੇ ਸਰਪੰਚ ਰੰਗਾ ਰਾਮ, ਚੱਕ ਸਿੰਘੇ ਵਾਲਾ ਸੈਣੀਆਂ ਦੇ ਸਰਪੰਚ ਹਰਵਿੰਦਰ ਸਿੰਘ, ਜਸਕਰਨ ਸਿੰਘ ਪ੍ਰਧਾਨ ਸੈਣੀਆਂ, ਲਵਪ੍ਰੀਤ ਸਿੰਘ ਸੈਣੀਆਂ, (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਮੱਦੇਨਜ਼ਰ ਸੀਤੋ ਚੌਕੀ ਪੁਲਿਸ ਦੀ ਵਿਸ਼ੇਸ਼ ਨਾਕਾਬੰਦੀ, ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਕਰਵਾਇਆ ‘ ਪੰਜਾਬ , ਪੰਜਾਬੀ ਤੇ ਪੰਜਾਬੀਅਤ ਵਿਸ਼ੇ ’ ਤੇ ਸੈਮੀਨਾਰ
Ad Position 24