06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਿੰਡ ਅਲਿਆਣਾ ਦੇ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

ਜਲਾਲਾਬਾਦ, 6 ਨਵੰਬਰ (ਜਤਿੰਦਰ ਪਾਲ ਸਿੰਘ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਗ੍ਰਹਿ ਵਿਖੇ ਪਿੰਡ ਅਲਿਆਣਾ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਰਮਿੰਦਰ ਸਿੰਘ ਆਂਵਲਾ ਵਲੋਂ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਅਤੇ ਪੈੱ੍ਸ ਨੋਟ ਜਾਰੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਅਹੁਦੇਦਾਰਾਂ ਨੇ ਦੱਸਿਆ ਕਿ ਪਿੰਡ ਅਲਿਆਣਾ ਤੋਂ ਜੱਗਾ ਸਿੰਘ, ਗੁਰਦੇਵ ਸਿੰਘ, ਸਾਬਕਾ ਮੈਂਬਰ ਹਰਬੰਸ ਸਿੰਘ, ਸਾਬਕਾ ਮੈਂਬਰ ਗੁਰਬਚਨ ਸਿੰਘ, ਨੰਦ ਸਿੰਘ, ਬਲਵੰਤ ਸਿੰਘ, ਬੰਟੀ, ਜੀਵਨ ਸਿੰਘ, ਜਗਸੀਰ ਸਿੰਘ, ਅਰਜਨ ਸਿੰਘ, ਗੁਰਚਰਨ ਸਿੰਘ, ਬਲਵੀਰ ਸਿੰਘ, ਬਲਵੰਤ ਸਿੰਘ, ਸੁਰਿੰਦਰ ਸਿੰਘ ਮੈਂਬਰ, ਲੱਖਾ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਸੁਖਦੇਵ ਸਿੰਘ, ਚੰਦਰ ਮਾਨ ਸਿੰਘ, ਸਾਬਕਾ ਸਰਪੰਚ ਮੰਗਲ ਸਿੰਘ ਅਤੇ ਘਟਿਆਂ ਵਾਲੀ ਤੋਂ ਡੇਰਾ ਬਾਬਾ ਹੀਰਾ ਲਾਲ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ ਅਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 07-11-2026
ਜਲਾਲਾਬਾਦ, 6 ਨਵੰਬਰ (ਜਤਿੰਦਰ ਪਾਲ ਸਿੰਘ)-ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਗ੍ਰਹਿ ਵਿਖੇ ਪਿੰਡ ਅਲਿਆਣਾ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਰਮਿੰਦਰ ਸਿੰਘ ਆਂਵਲਾ ਵਲੋਂ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਅਤੇ ਪੈੱ੍ਸ ਨੋਟ ਜਾਰੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਅਹੁਦੇਦਾਰਾਂ ਨੇ ਦੱਸਿਆ ਕਿ ਪਿੰਡ ਅਲਿਆਣਾ ਤੋਂ ਜੱਗਾ ਸਿੰਘ, ਗੁਰਦੇਵ ਸਿੰਘ, ਸਾਬਕਾ ਮੈਂਬਰ ਹਰਬੰਸ ਸਿੰਘ, ਸਾਬਕਾ ਮੈਂਬਰ ਗੁਰਬਚਨ ਸਿੰਘ, ਨੰਦ ਸਿੰਘ, ਬਲਵੰਤ ਸਿੰਘ, ਬੰਟੀ, ਜੀਵਨ ਸਿੰਘ, ਜਗਸੀਰ ਸਿੰਘ, ਅਰਜਨ ਸਿੰਘ, ਗੁਰਚਰਨ ਸਿੰਘ, ਬਲਵੀਰ ਸਿੰਘ, ਬਲਵੰਤ ਸਿੰਘ, ਸੁਰਿੰਦਰ ਸਿੰਘ ਮੈਂਬਰ, ਲੱਖਾ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਸੁਖਦੇਵ ਸਿੰਘ, ਚੰਦਰ ਮਾਨ ਸਿੰਘ, ਸਾਬਕਾ ਸਰਪੰਚ ਮੰਗਲ ਸਿੰਘ ਅਤੇ ਘਟਿਆਂ ਵਾਲੀ ਤੋਂ ਡੇਰਾ ਬਾਬਾ ਹੀਰਾ ਲਾਲ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ ਅਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਇਸ ਮੌਕੇ ਪਿੰਡ ਅਲਿਆਣਾ ਤੋਂ ਸਾਬਕਾ ਸਰਪੰਚ ਆਸ਼ੂ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ... ਅਗਲੀ ਖ਼ਬਰ ਵਿਗਿਆਨ ਪ੍ਰਦਰਸ਼ਨੀ 2026 ’ਚ ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ
Ad Position 24