08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ

ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.

Ad Position 21
No active advertisement
ਅਜੀਤ ਡੈਸਕ 10-11-2026
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ. ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਪਟੜੀ ਅਮੀਰ ਖ਼ਾਸ ਪਹੁੰਚੀ ਤਾਂ ਇਕ ਨੌਜਵਾਨ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਮੌਕੇ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਅਤੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਕਰਨ ਪੁੱਤਰ ਬਲਵਿੰਦਰ ਸਿੰਘ ਵਾਸੀ ਅਮੀਰ ਖ਼ਾਸ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ, ਨੌਜਵਾਨ ਫ਼ਰਾਰ ਅਗਲੀ ਖ਼ਬਰ ਪਰਗਟ ਸਿੰਘ ਤੇ ਰਾਣਾ ਗੁਰਜੀਤ ਸਿੰਘ ਨੇ ਸੰਦੀਪ ਸਿੰਘ ਖਹਿਰਾ (ਸ਼ੇਰੋਵਾਲੀਆ) ਨਾਲ ਦੁੱਖ ਸਾਂਝਾ ਕੀਤਾ
Ad Position 24