12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਕੱਲ੍ਹ

ਮੁੱਦਕੀ, 12 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਫ਼ਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ 14 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਬਰਾੜ ਮੁੱਦਕੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਦੇ ਜੀਵਨ ਸਰਟੀਫਿਕੇਟ ਇਕੱਤਰ ਕਰਕੇ ਮੁੱਖ ਦਫ਼ਤਰ ਮੋਹਾਲੀ ਵਿਖੇ ਭੇਜੇ ਜਾਣਗੇ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਬਰਾੜ ਮੁੱਦਕੀ 13-11-2026
ਮੁੱਦਕੀ, 12 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਫ਼ਿਰੋਜ਼ਪੁਰ ਦੀ ਇਕ ਅਹਿਮ ਮੀਟਿੰਗ 14 ਨਵੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਬਰਾੜ ਮੁੱਦਕੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਦੇ ਜੀਵਨ ਸਰਟੀਫਿਕੇਟ ਇਕੱਤਰ ਕਰਕੇ ਮੁੱਖ ਦਫ਼ਤਰ ਮੋਹਾਲੀ ਵਿਖੇ ਭੇਜੇ ਜਾਣਗੇ। ਇਸ ਤੋਂ ਇਲਾਵਾ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਤੱਕ ਆਵਾਜ਼ ਪਹੁੰਚਾਉਣ ਲਈ ਰਣਨੀਤੀ ਉਲੀਕੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਬਰਾੜ ਨੇ ਸਮੂਹ ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਦਿਆਂ ਮੀਟਿੰਗ ਵਿਚ ਸਮੇਂ ਸਿਰ ਪਹੁੰਚਣ ਤਾਂ ਜੋ ਪੈਨਸ਼ਨਰਾਂ ਨਾਲ ਸਬੰਧਿਤ ਮਸਲਿਆਂ ਨੂੰ ਇੱਕਜੁੱਟਤਾ ਨਾਲ ਵਿਚਾਰਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਬਲੋਚਿਸਤਾਨ ਦੇ ਮੂਸਾਖੇਲ ’ਚ ਉਸਾਰੀ ਵਾਲੀ ਥਾਂ ’ਤੇ ਹਮਲਾ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 17.16 ਲੱਖ ਰੁਪਏ ਦੇ ਚੈੱਕ ਵੰਡੇ ਵਿਧਾਇਕ ਫ਼ੌਜਾ...
Ad Position 24