12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਬੋਹਰ ਤੋਂ ਡਾ.ਸੁਹਾਨੀ ਡੋਡਾ ਅਤੇ ਬੱਲੂਆਣਾ ਤੋਂ ਵਿਧਾਇਕ ਗੋਲਡੀ ਮੁਸਾਫਿਰ ਨੂੰ ਮੁੜ ਮਿਲੀ ਟਿਕਟ, ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

ਅਬੋਹਰ, 12 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਬਾਕੀ ਰਹਿੰਦੇ 2 ਵਿਧਾਨ ਸਭਾ ਹਲਕਿਆਂ ਅਬੋਹਰ ਅਤੇ ਬੱਲੂਆਣਾ ਤੋਂ ਵੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

Ad Position 21
No active advertisement
ਅਬੋਹਰ ਤੋਂ ਐਲਾਨੇ ਉਮੀਦਵਾਰ ਡਾ.ਸੁਹਾਨੀ ਡੋਡਾ ਅਤੇ ਬੱਲੂਆਣਾ ਹਲਕੇ ਦੇ ਉਮੀਦਵਾਰ ਅਮਨਦੀਪ ਸਿੰਘ ਗੋਲਡੀ ਮੁਸਾਫਿਰ। ਅਜੀਤ ਤਸਵੀਰ 13-11-2026
ਅਬੋਹਰ, 12 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਬਾਕੀ ਰਹਿੰਦੇ 2 ਵਿਧਾਨ ਸਭਾ ਹਲਕਿਆਂ ਅਬੋਹਰ ਅਤੇ ਬੱਲੂਆਣਾ ਤੋਂ ਵੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਤੋਂ ਡਾ.ਸੁਹਾਨੀ ਡੋਡਾ ਨੂੰ ਜਦ ਕਿ ਬੱਲੂਆਣਾ ਹਲਕੇ ਤੋਂ ਮੌਜੂਦਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਮੀਦਵਾਰਾਂ ਦੇ ਨਾਵਾਂ ਦਾ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਪਿੰਡ ਸ਼ੇਰਗੜ੍ਹ ’ਚ ਲੰਬੀ ਮਾਈਨਰ ਦੀਆਂ ਟੇਲਾਂ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਅਗਲੀ ਖ਼ਬਰ ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਵਿਧਾਇਕ ਗੋਲਡੀ ਕੰਬੋਜ ਨੇ ਵੰਡੇ ਮਾਲਕੀ ਕਾਰਡ
Ad Position 24