13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਲੇਮਸ਼ਾਹ ਰੇਲਵੇ ਫਾਟਕ ਕੋਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਸਲੇਮਸ਼ਾਹ ਰੇਲਵੇ ਫਾਟਕ ਕੋਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਸਚਿਨ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਪੁੱਤਰ ਲਾਲ ਵਾਸੀ ਖਟੀਕਾ ਮੁਹੱਲਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਦੋਸਤ ਪ੍ਰਿਥ ਪੁੱਤਰ ਰਸ਼ਪਾਲ ਸਿੰਘ ਵਾਸੀ ਢੀਗੜਾ ਕਾਲੋਨੀ ਫ਼ਾਜ਼ਿਲਕਾ ਅਤੇ ਜਤਿੰਦਰ ਸਿੰਘ ਉਰਫ਼ ਜੱਗੀ ਪੁੱਤਰ ਸਤਨਾਮ ਸਿੰਘ ਵਾਸੀ ਪੀਰ ਗੁਰਾਇਆ ਮੁਹੱਲਾ ਫ਼ਾਜ਼ਿਲਕਾ ਨਾਲ ਸਲੇਮਸ਼ਾਹ ਰੇਲਵੇ ਫਾਟਕ ਤੋਂ ਅੱਗੇ ਮਨਚੰਦਾ ਸਵੀਟ ਅਤੇ ਨਾਰੰਗ ਸਵੀਟ ਕੋਲ ਸੜਕ ਦੇ ਕਿਨਾਰੇ ਖੜ੍ਹੇ ਸਨ ਤਾਂ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਨੇ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਪਿਸਤੌਲ ਨਾਲ ਫਾਇਰ ਕੀਤੇ, ਜਿਸ ਕਾਰਨ ਉਨ੍ਹਾਂ ਦੇ ਦੋਸਤ ਜਤਿੰਦਰ ਸਿੰਘ ਉਰਫ਼ ਜੱਗੀ ਨੂੰ ਗੋਲੀਆਂ ਲੱਗੀਆਂ।

Ad Position 21
No active advertisement
ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਸਲੇਮਸ਼ਾਹ ਰੇਲਵੇ ਫਾਟਕ ਕੋਲ ਫਾਇਰਿੰਗ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਸਚਿਨ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਪੁੱਤਰ ਲਾਲ ਵਾਸੀ ਖਟੀਕਾ ਮੁਹੱਲਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਦੋਸਤ ਪ੍ਰਿਥ ਪੁੱਤਰ ਰਸ਼ਪਾਲ ਸਿੰਘ ਵਾਸੀ ਢੀਗੜਾ ਕਾਲੋਨੀ ਫ਼ਾਜ਼ਿਲਕਾ ਅਤੇ ਜਤਿੰਦਰ ਸਿੰਘ ਉਰਫ਼ ਜੱਗੀ ਪੁੱਤਰ ਸਤਨਾਮ ਸਿੰਘ ਵਾਸੀ ਪੀਰ ਗੁਰਾਇਆ ਮੁਹੱਲਾ ਫ਼ਾਜ਼ਿਲਕਾ ਨਾਲ ਸਲੇਮਸ਼ਾਹ ਰੇਲਵੇ ਫਾਟਕ ਤੋਂ ਅੱਗੇ ਮਨਚੰਦਾ ਸਵੀਟ ਅਤੇ ਨਾਰੰਗ ਸਵੀਟ ਕੋਲ ਸੜਕ ਦੇ ਕਿਨਾਰੇ ਖੜ੍ਹੇ ਸਨ ਤਾਂ ਇਕ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਨੇ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਪਿਸਤੌਲ ਨਾਲ ਫਾਇਰ ਕੀਤੇ, ਜਿਸ ਕਾਰਨ ਉਨ੍ਹਾਂ ਦੇ ਦੋਸਤ ਜਤਿੰਦਰ ਸਿੰਘ ਉਰਫ਼ ਜੱਗੀ ਨੂੰ ਗੋਲੀਆਂ ਲੱਗੀਆਂ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਜ਼ਿਲ੍ਹੇ ਭਰ ’ਚ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ ਸ਼ਰਾਰਤੀ ਅਨਸਰਾਂ ਨੂੰ ਦਿੱਤੀ ਸਖ਼ਤ...
Ad Position 24