13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਕਾਰੀ ਹਾਈ ਸਮਾਰਟ ਸਕੂਲ ਹੀਰਾਂਵਾਲੀ ਵਿਖੇ ਮਨਾਇਆ ਬਾਲ ਦਿਵਸ ਅਤੇ ਸਾਲਾਨਾ ਸਮਾਗਮ

ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਮਾਰਟ ਸਕੂਲ ਹੀਰਾਂਵਾਲੀ ਵਿਖੇ ਮੁੱਖ ਅਧਿਆਪਕ ਦੀਪਕ ਠਾਕੁਰ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਅਤੇ ਸਾਲਾਨਾ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾਵਾਂ, ਸਕਿੱਟਾਂ, ਗਿੱਧੇ, ਭੰਗੜੇ ਅਤੇ ਕੋਰਿਓਗ੍ਰਾਫੀ ਸਮੇਤ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 14-11-2026
ਫ਼ਾਜ਼ਿਲਕਾ, 13 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਮਾਰਟ ਸਕੂਲ ਹੀਰਾਂਵਾਲੀ ਵਿਖੇ ਮੁੱਖ ਅਧਿਆਪਕ ਦੀਪਕ ਠਾਕੁਰ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਅਤੇ ਸਾਲਾਨਾ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾਵਾਂ, ਸਕਿੱਟਾਂ, ਗਿੱਧੇ, ਭੰਗੜੇ ਅਤੇ ਕੋਰਿਓਗ੍ਰਾਫੀ ਸਮੇਤ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿਚ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਮੁੱਖ ਅਧਿਆਪਕ ਨੇ ਬੱਚਿਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫਾਇਰਿੰਗ ਕਰਨ ਵਾਲੇ ਅਣਪਛਾਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਤਰਸੇਮ ਲਾਲ ਜੁਲਾਹਾ ਨੂੰ ਐਨ . ਜੀ . ਓ ਸੈੱਲ ਦਾ ਸਹਾਇਕ ਕਨਵੀਨਰ ਕੀਤਾ ਨਿਯੁਕਤ
Ad Position 24