ਖ਼ਰੀਦ ਸ਼ੁਰੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ; ਬੀਤੀ ਰਾਤ ਡਾ.ਸੁਹਾਨੀ ਡੋਡਾ ਦੇ ਨਿਵਾਸ ਬਾਹਰ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਚੁੱਕਿਆ ਸੀ ਧਰਨਾ
ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਅਬੋਹਰ ਤੋਂ ਉਮੀਦਵਾਰ ਡਾ.
ਅਬੋਹਰ ਦੀ ਮਾਰਕੀਟ ਦਫ਼ਤਰ ਬਾਹਰ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
15-11-2026