16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ਸਰਕਾਰ ਚਾਹੇ ਕੋਟਾ ਵਧਾਏ ਚਾਹੇ ਕੁੱਝ ਕਰੇ, ਮੰਡੀਆਂ ਚੋਂ ਕਿਸਾਨਾਂ ਦਾ ਝੋਨਾ ਤੁਰੰਤ ਚੁੱਕੇ-ਹੰਸ ਰਾਜ ਜੋਸਨ

ਮੰਡੀ ਅਰਨੀਵਾਲਾ, 16 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਇਲਾਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਦਾਣਾ ਮੰਡੀਆਂ ਵਿਚ ਝੋਨੇ ਦੀ ਬੋਲੀ ਨਾ ਹੋਣ ’ਤੇ ਉਨ੍ਹਾਂ ਨੇ ਸਰਕਾਰ ਨੂੰ ਘੇਰਿਆ। ਹੰਸ ਰਾਜ ਜੋਸਨ ਨੇ ਕਿਹਾ ਕਿ ਕਿਸਾਨਾਂ ਦੀਆਂ ਪ੍ਰਮਾਣਿਤ ਕਿਸਮਾਂ ਮੰਡੀ ਵਿਚ ਰੁਲ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 17-11-2026
ਮੰਡੀ ਅਰਨੀਵਾਲਾ, 16 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਾਬਕਾ ਮੰਤਰੀ ਹੰਸਰਾਜ ਜੋਸਨ ਨੇ ਇਲਾਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਦਾਣਾ ਮੰਡੀਆਂ ਵਿਚ ਝੋਨੇ ਦੀ ਬੋਲੀ ਨਾ ਹੋਣ ’ਤੇ ਉਨ੍ਹਾਂ ਨੇ ਸਰਕਾਰ ਨੂੰ ਘੇਰਿਆ। ਹੰਸ ਰਾਜ ਜੋਸਨ ਨੇ ਕਿਹਾ ਕਿ ਕਿਸਾਨਾਂ ਦੀਆਂ ਪ੍ਰਮਾਣਿਤ ਕਿਸਮਾਂ ਮੰਡੀ ਵਿਚ ਰੁਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਬਹਾਨਾ ਬਣਾ ਰਹੀ ਹੈ ਕਿ ਕੋਟਾ ਪੂਰਾ ਹੋ ਗਿਆ ਹੈ। ਹੰਸ ਰਾਜ ਜੋਸਨ ਨੇ ਕਿਹਾ ਕਿ ਕੋਟਾ ਵਧਾਉਣ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਚਾਹੇ ਕੋਟਾ ਵਧਾਏ, ਚਾਹੇ ਕੁੱਝ ਕਰੇ ਸਰਕਾਰ ਨੂੰ ਤੁਰੰਤ ਕਿਸਾਨਾਂ ਦਾ ਝੋਨਾ ਚੁੱਕਣਾ ਚਾਹੀਦਾ ਹੈ । ਇਸ ਮੌਕੇ ਕਸ਼ਮੀਰ ਸਿੰਘ, ਆਤਮਾ ਰਾਮ ਨੰਬਰਦਾਰ, ਹਾਕਮ ਸਿੰਘ , ਸਤਵੀਰ ਸਿੰਘ ਚਹਿਲ, ਸੁਰੈਣ ਸਿੰਘ, ਚਰਨਜੀਤ ਸਿੰਘ ਸਾਬਕਾ ਸਰਪੰਚ , ਯਾਦਵਿੰਦਰ ਸਿੰਘ ਭੋਲਾ , ਰਜਿੰਦਰ ਕੁੱਕੜ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ ਸਮਨਪ੍ਰੀਤ ਸਾਮਾ ਨੇ ਅੰਤਰ-ਕਾਲਜ ਮੁਕਾਬਲਿਆਂ ਵਿਚ ਜਿੱਤੇ 2 ਚਾਂਦੀ ਦੇ ਤਗਮ...
Ad Position 24