16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ...

ਇਨ੍ਹਾਂ ਮੁਕਾਬਲਿਆਂ ਦੌਰਾਨ ਟੀਮ ਇੰਚਾਰਜ ਵਜੋਂ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਅਮਨਦੀਪ ਕੰਬੋਜ ਅਤੇ ਭਾਗੀਰਥ ਨੇ ਵਿਦਿਆਰਥੀ ਦੀ ਅਗਵਾਈ ਕਰਦਿਆਂ ਉਸ ਨੂੰ ਪੂਰਾ ਸਹਿਯੋਗ ਦਿੱਤਾ।

Ad Position 21
No active advertisement
(Ã ਸਫਾ 5 ਦੀ ਬਾਕੀ Æ) 17-11-2026
ਇਨ੍ਹਾਂ ਮੁਕਾਬਲਿਆਂ ਦੌਰਾਨ ਟੀਮ ਇੰਚਾਰਜ ਵਜੋਂ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ.ਅਮਨਦੀਪ ਕੰਬੋਜ ਅਤੇ ਭਾਗੀਰਥ ਨੇ ਵਿਦਿਆਰਥੀ ਦੀ ਅਗਵਾਈ ਕਰਦਿਆਂ ਉਸ ਨੂੰ ਪੂਰਾ ਸਹਿਯੋਗ ਦਿੱਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਨੇ ਸਮਨਪ੍ਰੀਤ ਸਾਮਾ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮਨਪ੍ਰੀਤ ਦੀ ਇਹ ਸਫਲਤਾ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ’ਤੇ ਮਾਣ ਹੈ ਅਤੇ ਭਵਿੱਖ ਵਿਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਂਦੀ ਰਹੇਗੀ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ, ਸਕੱਤਰ ਬਲਕਰਨ ਸਿੰਘ ਬਰਾੜ, ਸਮੂਹ ਕਮੇਟੀ ਮੈਂਬਰਾਂ, ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਅਤੇ ਸਮੂਹ ਸਟਾਫ਼ ਨੇ ਸਮਨਪ੍ਰੀਤ ਸਾਮਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਇੰਟਰ-ਕਾਲਜ ਕਾਇਆਕਿੰਗ ਅਤੇ ਕੈਨੋਇੰਗ ਮੁਕਾਬਲਿਆਂ ’ਚ ਜਿੱਤੇ ਤਗਮੇ ਅਗਲੀ ਖ਼ਬਰ ਪੰਜਾਬ ਸਰਕਾਰ ਚਾਹੇ ਕੋਟਾ ਵਧਾਏ ਚਾਹੇ ਕੁੱਝ ਕਰੇ, ਮੰਡੀਆਂ ਚੋਂ ਕਿਸਾਨਾਂ ਦਾ ਝੋਨਾ ਤੁਰੰਤ ਚੁੱਕੇ-ਹੰਸ ਰਾਜ ਜੋਸਨ
Ad Position 24