17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲਾਲਾਬਾਦ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਜਲਾਲਾਬਾਦ, 17 ਨਵੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸੇਵਾ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਰਮਲ ਸਿੰਘ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਜਲਾਲਾਬਾਦ, 17 ਨਵੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸੰਗਰਾਂਦ ਸਮਾਗਮ ਬੀਤੀ ਰਾਤ ਸੇਵਾ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਨਿਰਮਲ ਸਿੰਘ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਹਜ਼ੂਰੀ ਕਥਾਵਾਚਕ ਭਾਈ ਹਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੁੜਨ, ਬੱਚਿਆਂ ਨੂੰ ਗੁਰਦੁਆਰਾ ਸਾਹਿਬ ਆਉਣ, ਸੇਵਾ-ਸਿਮਰਨ ਕਰਨ ਅਤੇ ਨਾਮ ਸਿਮਰਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਭਾਈ ਤੇਜਿੰਦਰ ਪਾਲ ਸਿੰਘ ਪੰਜਾਵਾ ਨੇ ਮਨੋਹਰ ਧੁਨਾਂ ਅਤੇ ਕੀਰਤਨ-ਰਸ ਨਾਲ ਸੰਗਤਾਂ ਨੂੰ ਸਰਸ਼ਾਰ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਤੇਜਿੰਦਰਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦਾ ਦਾਣਾ-ਦਾਣਾ ਖ਼ਰੀਦਣ ਅਤੇ ਫ਼ਸਲੀ ਕਰਜ਼ੇ ਦੀਆਂ ਨਵੀਆਂ ਸ਼ਰਤਾਂ ਰੱਦ ਕਰਨ ਦੀ ਮੰਗ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਡਿਪ... ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਨੇ ‘ਆਪ ਦਾ ਸਮਾਨ, ਮਾਨਵਤਾ ਦੇ ਕੰਮ’ ਪ੍ਰੋਜੈਕਟ ਤਹਿਤ 140 ਲੋੜਵੰਦਾਂ ਨੂੰ ਵੰਡੇ ਕੱਪੜੇ, ਬੂਟ ਅਤੇ ਭਾ...
Ad Position 24