18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕ੍ਰਿਕਟ ਐਸੋਸੀਏਸ਼ਨ ਵਲੋਂ ਸੈਸ਼ਨ 2027-28 ਦੇ ਮੁਕਾਬਲਿਆਂ ਲਈ ਅੰਡਰ 16 ਲੜਕਿਆਂ ਦੇ ਟਰਾਇਲ 22 ਨੂੰ

ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਵਲੋਂ ਸੈਸ਼ਨ 2027-28 ਦੇ ਮੁਕਾਬਲਿਆਂ ਲਈ ਅੰਡਰ 16 ਲੜਕਿਆਂ ਦੇ ਟਰਾਇਲ 22 ਨਵੰਬਰ ਨੂੰ ਸੁਖਚੈਨ ਸਿੰਘ ਵਾਰਵਲ ਸਟੇਡੀਅਮ ਲਾਧੂਕਾ ਵਿਖੇ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਫ.

Ad Position 21
No active advertisement
ਅਜੀਤ ਡੈਸਕ 19-11-2026
ਫ਼ਾਜ਼ਿਲਕਾ, 18 ਨਵੰਬਰ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਵਲੋਂ ਸੈਸ਼ਨ 2027-28 ਦੇ ਮੁਕਾਬਲਿਆਂ ਲਈ ਅੰਡਰ 16 ਲੜਕਿਆਂ ਦੇ ਟਰਾਇਲ 22 ਨਵੰਬਰ ਨੂੰ ਸੁਖਚੈਨ ਸਿੰਘ ਵਾਰਵਲ ਸਟੇਡੀਅਮ ਲਾਧੂਕਾ ਵਿਖੇ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਫ.ਡੀ.ਸੀ.ਏ ਦੇ ਸਕੱਤਰ ਸੁਰਿੰਦਰ ਛਿੰਦੀ ਨੇ ਦੱਸਿਆ ਕਿ ਜਿਹੜੇ ਨੌਜਵਾਨ 1-9-2011 ਤੋਂ 31-8-2013 ਦੇ ਵਿਚਕਾਰ ਜਨਮ ਹੋਇਆ ਹੈ, ਉਨ੍ਹਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਐਸੋਸੀਏਸ਼ਨ ਦੀ ਟੀਮ ਵਲੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸੂਬਾ ਪੱਧਰੀ ਅਤੇ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਨਗਰ ਕੀਰਤਨ 22 ਨੂੰ ਅਗਲੀ ਖ਼ਬਰ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 8 ਜਣਿਆਂ ਖ਼ਿਲਾਫ਼ ਮਾਮਲਾ ਦਰਜ
Ad Position 24