18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਅਰਨੀਵਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਮੰਡੀ ਅਰਨੀਵਾਲਾ, 18 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟਰੇਸ਼ਨ 295 ਬਲਾਕ ਅਰਨੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਬਲਾਕ ਕੈਸ਼ੀਅਰ ਵਿਜੇ ਕੁਮਾਰ ਗੂੰਬਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਬਲਾਕ ਸਕੱਤਰ ਡਾ.

Ad Position 21
No active advertisement
ਅਜੀਤ ਡੈਸਕ 19-11-2026
ਮੰਡੀ ਅਰਨੀਵਾਲਾ, 18 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟਰੇਸ਼ਨ 295 ਬਲਾਕ ਅਰਨੀਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਬਲਾਕ ਕੈਸ਼ੀਅਰ ਵਿਜੇ ਕੁਮਾਰ ਗੂੰਬਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਬਲਾਕ ਸਕੱਤਰ ਡਾ. ਓਮ ਪ੍ਰਕਾਸ਼ ਨੇ ਸਾਰੇ ਸਾਥੀਆਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਜੈ ਕੁਮਾਰ ਗੂੰਬਰ ਨੇ ਵੀ ਜਥੇਬੰਦੀ ਦੀ ਬਿਹਤਰੀ ਲਈ ਵਿਚਾਰ ਪੇਸ਼ ਕੀਤੇ। ਸਾਰੇ ਸਾਥੀ ਬੁਲਾਰਿਆਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ। ਪੈੱ੍ਰਸ ਸਕੱਤਰ ਡਾਕਟਰ ਗੁਰਭੇਜ ਸਿੰਘ ਕੰਧ ਵਾਲਾ ਹਾਜ਼ਰ ਖਾ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰ ਦੇ ਸਾਥੀਆਂ ਨੂੰ ਸਰਕਾਰ ਨੇ ਜੋ ਟਰੇਨਿੰਗ ਲਈ ਫਾਰਮ ਜਮਾਂ ਕਰਵਾਏ ਸੀ ਉਸ ਟਰੇਨਿੰਗ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਇਸ ਮੀਟਿੰਗ ਵਿਚ ਸੀਨੀਅਰ ਸਾਥੀ ਡਾਕਟਰ ਭਜਨ ਕੰਬੋਜ, ਲਖਵਿੰਦਰ ਸਿੰਘ, ਬਾਬਾ ਸਾਹਿਬ ਰਾਮ, ਜਗਜੀਤ ਸਿੰਘ, ਸੁਧੀਰ ਲੱਕੀ, ਗੁਰਪ੍ਰੀਤ ਲਾਡਾਂ, ਭਗਵਾਨ ਸਿੰਘ, ਸੁਰਜੀਤ ਸਿੰਘ ਉੱਪਲ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਸ਼ੈ ਨਵਮੀ ਮੌਕੇ ਜੈ ਮਾਂ ਮੰਦਰ ਵਿਖੇ ਸ਼ਰਧਾ ਨਾਲ ਚੜ੍ਹਾਇਆ ਪਵਿੱਤਰ ਧਵਜ ਸਮਾਜ ਸੇਵੀ ਅਸ਼ੋਕ ਅਨੇਜਾ ਅਤੇ ਕੌਂਸਲਰ ਸ਼ਸ਼ੀ ਅਨੇ... ਅਗਲੀ ਖ਼ਬਰ ਵਿਧਾਇਕ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਹਲਕਾ ਫ਼ਾਜ਼ਿਲਕਾ ’ਚ ਖ਼ੁਸ਼ੀ ਦੀ ਲਹਿਰ ਵਿਧਾਇਕ ਸਵਨਾ ਨੇ ਹਲਕਾ ਵਾਸੀਆਂ ਨੂੰ ਦੱਸਿਆ...
Ad Position 24