21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅਰੋੜਾ ਵਿਕਾਸ ਮੰਚ ਵਲੋਂ ਅੱਜ ਮੈਰਿਜ ਬਿਊਰੋ ਕੈਂਪ ਲਗਾਇਆ ਜਾਵੇਗਾ-ਗਗਨ ਚੁੱਘ

ਅਬੋਹਰ, 21 ਨਵੰਬਰ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਵਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਐਤਵਾਰ 22 ਨਵੰਬਰ ਨੂੰ ਮੈਰਿਜ ਬਿਊਰੋ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਬੇ ਇੰਸਟੀਚਿਊਟ, ਪਟੇਲ ਪਾਰਕ ਦੇ ਨੇੜੇ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 22-11-2026
ਅਬੋਹਰ, 21 ਨਵੰਬਰ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਵਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਐਤਵਾਰ 22 ਨਵੰਬਰ ਨੂੰ ਮੈਰਿਜ ਬਿਊਰੋ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਇਹ ਕੈਂਪ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਬੇ ਇੰਸਟੀਚਿਊਟ, ਪਟੇਲ ਪਾਰਕ ਦੇ ਨੇੜੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਲਾਭ ਅਰੋੜਾ, ਖੱਤਰੀ, ਸਿੱਖ ਅਰੋੜਾ ਅਤੇ ਬਹਾਵਲਪੁਰੀ ਸਮਾਜ ਦੇ ਲੋਕ ਲੈ ਸਕਦੇ ਹਨ। ਇਹ ਕੈਂਪ ਪੂਰੀ ਤਰ੍ਹਾਂ ਮੁਫ਼ਤ ਲਗਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਵਿਅਕਤੀ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਨੇ ਸਮਾਜ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਬੱਖੂ ਸ਼ਾਹ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਹਾੜਿਆਂ ਦੇ... ਅਗਲੀ ਖ਼ਬਰ ਨਾਟਕਕਾਰ ਡਾ. ਕੁਲਬੀਰ ਮਲਿਕ ਦਾ ਕੀਤਾ ਵਿਸ਼ੇਸ਼ ਸਨਮਾਨ
Ad Position 24