29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਖੇਤਾਂ ’ਚੋਂ ਕੇਬਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਖੇਤਾਂ ’ਚੋਂ ਮੋਟਰਾਂ ਦੀ ਕੇਬਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ 24/25 ਨਵੰਬਰ ਦੀ ਦਰਮਿਆਨੀ ਰਾਤ ਨੂੰ ਪੰਜਾਬ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕੀੜਿਆਵਾਲੀ ਅਤੇ ਟੋਨੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਤਰੋਬੜੀ ਵਲੋਂ ਉਸ ਦੇ ਖੇਤ ਵਿਚੋਂ ਮੋਟਰਾਂ ਦੀ ਕੇਬਲ ਚੋਰੀ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 30-11-2026
ਫ਼ਾਜ਼ਿਲਕਾ, 29 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਖੇਤਾਂ ’ਚੋਂ ਮੋਟਰਾਂ ਦੀ ਕੇਬਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ 24/25 ਨਵੰਬਰ ਦੀ ਦਰਮਿਆਨੀ ਰਾਤ ਨੂੰ ਪੰਜਾਬ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕੀੜਿਆਵਾਲੀ ਅਤੇ ਟੋਨੀ ਪੁੱਤਰ ਜਗਦੀਸ਼ ਸਿੰਘ ਵਾਸੀ ਪਿੰਡ ਤਰੋਬੜੀ ਵਲੋਂ ਉਸ ਦੇ ਖੇਤ ਵਿਚੋਂ ਮੋਟਰਾਂ ਦੀ ਕੇਬਲ ਚੋਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾਬੰਦੀ ਕਰਕੇ ਪੰਜਾਬ ਅਤੇ ਦੱਖਣੀ ਸੂਬਿਆਂ ਦੇ ਸਿਆਸੀ ਅਧਿਕਾਰ ਖੋਹਣਾ ਚਾਹੁੰਦੀ ਭਾਜਪਾ-ਪਰਗਟ ਸਿੰਘ ਕਾਂਗਰਸ ਦੀ ਸਕਰੀਨਿ... ਅਗਲੀ ਖ਼ਬਰ ਪਰਗਟ ਸਿੰਘ ਨੇ ‘ਆਪ’ ਆਗੂਆਂ ਧਰਮਵੀਰ ਗੋਦਾਰਾ ਅਤੇ ਮਨੋਜ ਗੋਦਾਰਾ ਨੂੰ ਸਾਥੀਆਂ ਸਮੇਤ ਕਾਂਗਰਸ ’ਚ ਕੀਤਾ ਸ਼ਾਮਿਲ
Ad Position 24