29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਲਕਾਬੰਦੀ ਕਰਕੇ ਪੰਜਾਬ ਅਤੇ ਦੱਖਣੀ ਸੂਬਿਆਂ ਦੇ ਸਿਆਸੀ...

ਤਿਆਰ ਕਰਨ ਦਾ ਸੰਕਲਪ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਕਰੀਨਿੰਗ ਕਮੇਟੀ ਜਲਦ ਹੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗੀ ਅਤੇ ਸਾਰੇ ਦਾਅਵੇਦਾਰਾਂ ਨਾਲ ਗੱਲਬਾਤ ਕਰੇਗੀ।

Ad Position 21
No active advertisement
(Ã ਸਫਾ 5 ਦੀ ਬਾਕੀ Æ) 30-11-2026
ਤਿਆਰ ਕਰਨ ਦਾ ਸੰਕਲਪ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਕਰੀਨਿੰਗ ਕਮੇਟੀ ਜਲਦ ਹੀ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗੀ ਅਤੇ ਸਾਰੇ ਦਾਅਵੇਦਾਰਾਂ ਨਾਲ ਗੱਲਬਾਤ ਕਰੇਗੀ। ਉਮੀਦਵਾਰਾਂ ਦੀ ਚੋਣ ਸਮੇਂ ਸਰਵੇਖਣ, ਲੋਕਾਂ ਵਿਚ ਸਵੀਕਾਰਤਾ, ਸਾਫ਼ ਅਕਸ, ਸਿਆਸੀ ਕਿਰਦਾਰ ਅਤੇ ਜਿੱਤਣ ਦੀ ਸਮਰੱਥਾ ਨੂੰ ਪਹਿਲ ਦਿੱਤੀ ਜਾਵੇਗੀ। ਪਾਰਟੀ ਦੀ ਕੋਸ਼ਿਸ਼ ਹੈ ਕਿ ਯੋਗ ਅਤੇ ਇਮਾਨਦਾਰ ਉਮੀਦਵਾਰਾਂ ਦਾ ਐਲਾਨ ਜਲਦ ਕੀਤਾ ਜਾਵੇ ਤਾਂ ਜੋ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਜ਼ਬੂਤ ਟੀਮ ਤਿਆਰ ਕੀਤੀ ਜਾ ਸਕੇ। ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ, ਸਾਬਕਾ ਮੰਤਰੀ ਹੰਸਰਾਜ ਜੋਸ਼ਨ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਨੱਥੂ ਰਾਮ, ਰਾਜ ਬਖ਼ਸ਼ ਕੰਬੋਜ, ਬੀਬੀ ਰਜਿੰਦਰ ਕੌਰ ਬੱਲੂਆਣਾ, ਸਮਰਵੀਰ ਸਿੰਘ ਸਿੱਧੂ, ਸੁਖਵੰਤ ਸਿੰਘ ਬਰਾੜ, ਰੂਬੀ ਗਿੱਲ, ਡਾ.ਰਾਜ ਸਿੰਘ ਡਿੱਬੀਪੂਰਾ, ਦਵਿੰਦਰ ਸਿੰਘ ਬੱਬਲ, ਕਰਨਲ ਬਾਠ, ਸੁਧੀਰ ਨਾਗਪਾਲ, ਸੁਧੀਰ ਭਾਦੂ ਤੋਂ ਇਲਾਵਾ ਕੇਵਲ ਕੰਬੋਜ, ਸੁਨੋਜ ਭਾਂਬੂ, ਮਹਿੰਦਰ ਪ੍ਰਕਾਸ਼, ਪੱਪੂ ਚੌਧਰੀ, ਸੁਮਿਤ ਰਿਣਵਾਂ, ਮਹਿੰਦਰ ਸੁਥਾਰ, ਕ੍ਰਿਸ਼ਨ ਕੁਮਾਰ, ਲੇਖ ਰਾਜ ਐੱਸ.ਡੀ.ਓ, ਪਰਮਜੀਤ ਮਹੰਤ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾਮੁਕਤ ਅਧਿਆਪਕਾ ਜਸਪਾਲ ਕੌਰ ਨੇ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਤਿੰਨ ਸੋਨ ਤਗਮੇ ਅਗਲੀ ਖ਼ਬਰ ਫਾਜ਼ਿਲਕਾ ਆਸ਼ਰਮ ਵਿਖੇ ਸਤਿਸੰਗ ਸਮਾਗਮ ਦਾ ਆਯੋਜਨ
Ad Position 24