08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗਾਂਧੀ ਗਰਾਊਾਡ ਕ੍ਰਿਕਟ ਮੈਦਾਨ 'ਚ ਕੁੜੀਆਂ ਦੇ ਟਰਾਇਲ ਭਲਕੇ

Ad Position 21
No active advertisement
ਅਜੀਤ ਡੈਸਕ 30-01-2026
ਅੰਮਿ੍ਤਸਰ, 29 ਜਨਵਰੀ (ਰੇਸ਼ਮ ਸਿੰਘ)-ਅੰਮਿ੍ਤਸਰ ਗੇਮਜ਼ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਇੰਟਰ ਡਿਸਟਿ੍ਕ ਕ੍ਰਿਕਟ ਟੂਰਨਾਮੈਂਟ ਅੰਡਰ-15 ਅਤੇ 19 ਤੇ ਸੀਨੀਅਰ ਲੜਕੀਆਂ ਦੇ ਟਰਾਇਲ 31 ਜਨਵਰੀ ਨੂੰ ਸਥਾਨਕ ਗਾਂਧੀ ਗਰਾਊਾਡ ਦੇ ਕ੍ਰਿਕਟ ਮੈਦਾਨ ਵਿਚ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸੈਕਟਰੀ ਨਵਜੋਤ ਸਿੰਘ ਗਰੋਵਰ ਨੇ ਦੱਸਿਆ ਕਿ ਅੰਡਰ 15 ਲਈ ਟਰਾਇਲ ਸਵੇਰੇ 10 ਵਜੇ ਸ਼ੁਰੂ ਹੋਣਗੇ, ਜਿਸ ਲਈ ਉਮੀਦਵਾਰ ਲੜਕੀ ਦਾ ਜਨਮ 1 ਸਤੰਬਰ 2011 ਤੋਂ 31 ਅਗਸਤ 2014 ਤਕ ਹੋਣਾ ਲਾਜ਼ਮੀ ਹੋਣਾ ਜ਼ਰੂਰੀ ਹੈ ਜਦੋਂ ਕਿ ਅੰਡਰ 19 ਲਈ 1 ਸਤੰਬਰ 2007 ਨੂੰ ਜਾਂ ਇਸ ਤੋਂ ਬਾਅਦ ਜਨਮ ਹੋਣਾ ਲਾਜ਼ਮੀ ਹੈ | ਇਸ ਲਈ ਉਮੀਦਵਾਰ ਆਪਣੇ ਜਨਮ ਦੇ ਸਰਟੀਫਿਕੇਟ, ਪਾਸਪੋਰਟ, ਵੋਟਰ ਕਾਰਡ ਰਿਹਾਇਸ਼ ਸਬੂਤ ਵਜੋਂ ਅਤੇ ਪਾਸਪੋਰਟ ਸਾਈਜ਼ ਤਾਜ਼ਾ ਤਸਵੀਰ ਅਤੇ ਆਧਾਰ ਕਾਰਡ ਦੀ ਕਾਪੀ ਲੈ ਕੇ ਆਉਣ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਸਾਫਟ ਸਕਿੱਲਜ਼ ਅਤੇ ਸਟਰੈੱਸ ਮੈਨੇਜਮੈਂਟ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ
Ad Position 24