18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼ ਸਤਿਸੰਗ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 01-03-2026
ਅੰਮਿ੍ਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਹਫਤਾਵਾਰੀ ਧਾਰਮਿਕ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੌਰਾਨ ਕੱਲ੍ਹ 1 ਮਾਰਚ ਦਾ ਵਿਸ਼ੇਸ਼ ਸਤਿਸੰਗ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਾਵਨ ਸਥਾਨ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਪਿੰਡ ਵੱਲਾ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ ਵਿਚ ਸਜਾਇਆ ਜਾਵੇਗਾ | ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਨੇ ਦੱਸਿਆ ਕਿ ਸਵੇਰੇ 8 ਤੋਂ 11 ਵਜੇ ਤੱਕ ਸਜਾਏ ਜਾ ਰਹੇ ਇਸ ਸਤਿਸੰਗ ਸਮਾਗਮ ਦੌਰਾਨ ਗੁਰਬਾਣੀ ਪਾਠ ਤੋਂ ਇਲਾਵਾ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ੂ ਨਿਹਾਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੀ. ਆਈ. ਆਈ. ਵਲੋਂ ਸਾਲਾਨਾ ਸੈਸ਼ਨ ਅਤੇ ਟੂਰਿਜ਼ਮ ਕਨਕਲੇਵ ਦਾ ਆਯੋਜਨ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਸਵਾਮੀ ਦਯਾਨੰਦ ਅਤੇ ਰਿਸ਼ੀ ਬੋਧ ਉਤਸਵ ਨੂੰ ਸਮਰਪਿਤ ਹਵਨ-ਯੱਗ <br/>
Ad Position 24