18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਆਗੂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 01-03-2026
ਛੇਹਰਟਾ, 28 ਫਰਵਰੀ (ਪੱਤਰ ਪ੍ਰੇਰਕ)-ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬੀਤੇ ਦਿਨੀਂ ਬਸੰਤ ਪੰਚਮੀ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ ਸੀ | ਜਿਸ ਵਿਚ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਆਗੂਆਂ ਤੇ ਮੈਂਬਰਾਂ ਵਲੋਂ ਵੱਖ-ਵੱਖ ਸੇਵਾਵਾਂ ਨਿਭਾਈਆਂ ਗਈਆਂ ਸਨ ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ | ਮੈਨੇਜਰ ਭਾਈ ਗੁਰਪ੍ਰੀਤ ਸਿੰਘ ਖੈਰਾਬਾਦ ਵਲੋਂ ਅੱਜ ਸਮੂਹ ਸੇਵਾ ਸੁਸਾਇਟੀਆਂ ਦੇ ਆਗੂਆਂ ਦੇ ਮੈਂਬਰਾਂ ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤਸਵੀਰ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ!
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਵਲੋਂ ਕੀਤੀ ਜਾ ਰਹੇ ਉਪਰਾਲੇ ਸ਼ਲਾਘਾਯੋਗ-ਵਿਧਾਇਕ ਨਿੱਜਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਛੀਨਾ ਨੇ 23ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ 240 ਵਿਦਿਆਰਥਣਾਂ ਨੂੰ ਪ੍...
Ad Position 24