26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 02-04-2026
ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਹੋਈ | ਇਸ ਦੌਰਾਨ ਸਭਾ ਦਾ ਆਰੰਭ ਸ਼ਾਂਤ ਪ੍ਰਾਰਥਨਾਵਾਂ ਨਾਲ ਹੋਇਆ | ਉਪਰੰਤ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰ: ਕੰਚਨ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਮਰਪਣ ਅਤੇ ਸਕਾਰਾਤਮਕ ਦਿ੍ਸ਼ਟੀਕੋਣ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਵਿਚ ਮਿਲਣ ਵਾਲੇ ਮੌਕਿਆਂ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਹਕਾਰ ਭਾਰਤੀ ਪੰਜਾਬ ਰਾਜ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ <br/> ਅਗਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਦੇ ਵਿਦਿਆਰਥੀਆਂ ਨੂੰ ਸ਼ੋ੍ਰਮਣੀ ਕਮੇਟੀ ਵਲੋਂ 16.70 ਲੱਖ ਦਾ ਵਜ਼ੀਫ਼ਾ ਮਿਲਿਆ <br/>
Ad Position 24