03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 12-04-2026
ਅੰਮਿ੍ਤਸਰ, 11 ਅਪ੍ਰੈਲ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆ ਦੇ ਧਰਮ ਸੁਪੱਤਨੀ ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਸ. ਰੱਤੀਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਬੀਬੀ ਸੁਰਜੀਤ ਕੌਰ ਦਾ ਅਕਾਲ ਚਲਾਣਾ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਵੱਡਾ ਘਾਟਾ ਹੈ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਬੀਬੀ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਸ. ਰੱਤੀਆ ਨਾਲ ਸੰਵੇਦਨਾ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਅਸ਼ੋਕਾ ਸੀਨੀਅਰ ਸਕੂਲ ਦੇ 2 ਵਿਦਿਆਰਥੀਆਂ ਦਾ ਸੂਬਾ ਪੱਧਰੀ ਮੈਰਿਟ ਸੂਚੀ 'ਚ ਨਾਂਅ ਦਰਜ <br/>
Ad Position 24