‘ਆਪ’ ਜ਼ਿਲ੍ਹਾ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 15 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਅਤੇ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੌਟ ਵਲੋਂ ਸਾਂਝੇ ਤੌਰ ‘ਤੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।
ਅੰਮ੍ਰਿਤਸਰ, 15 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਦਫ਼ਤਰ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਪ੍ਰਤਾਪ ਸਿੰਘ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰਬਜੋਤ ਸਿੰਘ ਧੰਜਲ ਅਤੇ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੌਟ ਵਲੋਂ ਸਾਂਝੇ ਤੌਰ ‘ਤੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਖੁਸ਼ੀ ਦੇ ਮੌਕੇ ਇੱਕ-ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਵਰੁਣ ਰਾਣਾ, ਸਤਨਾਮ ਸਿੰਘ ਮਠਾੜੂ, ਸਤਪਾਲ ਸੌਖੀ, ਇਕਬਾਲ ਸਿੰਘ ਭੁੱਲਰ, ਅਨਿਲ ਮਹਾਜਨ (ਮੈਂਬਰ ਐੱਸ.ਐੱਸ. ਬੋਰਡ), ਸੋਹਨ ਸਿੰਘ ਨਾਗੀ, ਜਗਦੀਪ ਸਿੰਘ, ਐੱਸ.ਪੀ. ਸਿੰਘ, ਦੀਪਕ ਸ਼ਰਮਾ, ਰਮਨ ਕੁਮਾਰ, ਬੌਬੀ ਬਾਵਾ, ਵਿਸ਼ਾਖਾ ਸਿੰਘ, ਜੁਗਰਾਜ ਬੱਲ, ਹਰਪ੍ਰੀਤ ਬੇਦੀ, ਸਰਬਜੀਤ ਬਿੱਟੂ, ਬੰਟੀ ਮਹਾਜਨ, ਜਸਕਰਨਦੀਪ ਸਿੰਘ, ਰੌਸ਼ਨ ਸਿੰਘ, ਰਜਿੰਦਰ ਕੁਮਾਰ, ਰਾਕੇਸ਼ ਕੁਮਾਰ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।