18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਥਿਆਰਾਂ ਦੀ ਨੋਕ ’ਤੇ ਨੌਜਵਾਨ ਦਾ ਮੋਟਰਸਾਈਕਲ ਤੇ ਇਕ ਹਜ਼ਾਰ ਰੁਪਏ ਜ਼ਬਰਦਸਤੀ ਖੋਹੇ

ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)- ਪਿੰਡ ਸੰਗਤਪੁਰਾ ਦੇ ਵਸਨੀਕ ਤੇ ਗਰੀਬ ਮਜ਼ਦੂਰ ਗੁਰਮੀਤ ਸਿੰਘ ਸਪੁੱਤਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਜ਼ਬਰਦਸਤੀ ਖੋਹ ਲਿਆ । ਘਟਨਾ ਦੇ ਸ਼ਿਕਾਰ ਉਕਤ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਆਪਣੇ ਡੀਲਕਸ ਹੀਰੋ ਪੀਬੀ 02 ਈ ਡਬਲਿਊ 9694 ’ਤੇ ਮਜੀਠਾ ਵਲੋਂ ਆਪਣੇ ਪਿੰਡ ਨੂੰ ਆ ਰਿਹਾ ਸੀ ਅਤੇ ਵਿਚ ਪਿੰਡ ਗਾਲੋਵਾਲੀ ਥਾਣਾ ਮਜੀਠਾ ਵਿਖੇ ਦੋ ਅਣਪਛਾਤੇ ਨੌਜਵਾਨਾਂ ਵਲੋਂ ਤੇਜਧਾਰ ਦਾਤਰਾਂ ਦੀ ਨੋਕ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 18-08-2026
ਚੇਤਨਪੁਰਾ, 17 ਅਗਸਤ (ਮਹਾਂਬੀਰ ਸਿੰਘ ਗਿੱਲ)- ਪਿੰਡ ਸੰਗਤਪੁਰਾ ਦੇ ਵਸਨੀਕ ਤੇ ਗਰੀਬ ਮਜ਼ਦੂਰ ਗੁਰਮੀਤ ਸਿੰਘ ਸਪੁੱਤਰ ਨਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਜ਼ਬਰਦਸਤੀ ਖੋਹ ਲਿਆ । ਘਟਨਾ ਦੇ ਸ਼ਿਕਾਰ ਉਕਤ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਆਪਣੇ ਡੀਲਕਸ ਹੀਰੋ ਪੀਬੀ 02 ਈ ਡਬਲਿਊ 9694 ’ਤੇ ਮਜੀਠਾ ਵਲੋਂ ਆਪਣੇ ਪਿੰਡ ਨੂੰ ਆ ਰਿਹਾ ਸੀ ਅਤੇ ਵਿਚ ਪਿੰਡ ਗਾਲੋਵਾਲੀ ਥਾਣਾ ਮਜੀਠਾ ਵਿਖੇ ਦੋ ਅਣਪਛਾਤੇ ਨੌਜਵਾਨਾਂ ਵਲੋਂ ਤੇਜਧਾਰ ਦਾਤਰਾਂ ਦੀ ਨੋਕ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਲਟਕਾਏ ਹੋਏ ਬੈਗ ’ਚ ਇਕ ਹਜ਼ਾਰ ਰੁਪਏ ਦੀ ਨਕਦੀ ਤੇ ਮੋਟਰਸਾਈਕਲ ਦੇ ਕਾਗਜ ਸਨ, ਗਰੀਬ ਪਰਿਵਾਰ ਨੇ ਆਪਣੇ ਨਾਲ ਵਾਪਰੀ ਘਟਨਾ ਦੀ ਸੂਚਨਾ ਪੁਲਿਸ ਥਾਣਾ ਝੰਡੇਰ ਵਿਖੇ ਦਿੱਤੀ ਗਈ ਹੈ ਤੇ ਇਨਸਾਫ ਦੀ ਮੰਗ ਕੀਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਸਹਿਜ਼ਾਦਾ ਨੰਦ ਕਾਲਜ ’ਚ 1947 ਦੀ ਭਿਆਨਕ ਵੰਡ ਦੀ ਯਾਦ ਨੂੰ ਸਮਰਪਿਤ ਦਿਵਸ ਮਨਾਇਆ ਅਗਲੀ ਖ਼ਬਰ ਭਾਰਤੀਯ ਪੋਸਟਲ ਮੁਲਾਜ਼ਮ ਐਸੋਸੀਏਸ਼ਨ ਗਰੁੱਪ ਸੀ ਦੀ ਮੀਟਿੰਗ ’ਚ ਵਿਸ਼ਾਲ ਧਰਨੇ ‘ਚ ਪਹੁੰਚਣ ਦੀ ਕੀਤੀ ਅਪੀਲ
Ad Position 24