19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡ ਕੋਟਲੀ ਸੱਕਾਂ ਤੇ ਪਿੰਡ ਛਿੱਡਣ ਤੋਂ 4700 ਲੀਟਰ ਲਾਵਾਰਿਸ ਲਾਹਣ ਬਰਾਮਦ

ਓਠੀਆ, 18 ਅਗਸਤ (ਗੁਰਵਿੰਦਰ ਸਿੰਘ ਛੀਨਾ)-ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਕਸਾਈਜ਼ ਵਿਭਾਗ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਹਲਕਾ ਰਾਜਾਸਾਂਸੀ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਅਤੇ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿਖੇ ਛਾਪੇਮਾਰੀ ਦੌਰਾਨ 4700 ਲੀਟਰ ਲਵਾਰਸ ਲਾਹਣ ਵੱਖ-ਵੱਖ ਜਗ੍ਹਾ ਤੋਂ ਬਰਾਮਦ ਹੋਣ ਦਾ ਸਮਾਚਾਰ ਹੈ ਇਸ ਸੰਬੰਧੀ ਐਕਸਾਈਜ਼ ਵਿਭਾਗ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਐਕਸਾਈਜ਼ ਵਿਭਾਗ ਵਲੋਂ ਪਿੰਡ ਕੋਟਲੀ ਸੱਕਾ ਪਿੰਡ ਛਿੱਡਣ ਤੋਂ 4700 ਲੀਟਰ ਲਾਹਣ ਬਰਾਮਦ ਕੀਤੀ ਗਈ ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਇਸ ਮੌਕੇ ਐੱਮ ਧੀ ਤੇਜੀ ਬਾਉ, ਜੀ. ਐੱਮ.

Ad Position 21
No active advertisement
ਅਜੀਤ ਡੈਸਕ 19-08-2026
ਓਠੀਆ, 18 ਅਗਸਤ (ਗੁਰਵਿੰਦਰ ਸਿੰਘ ਛੀਨਾ)-ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਕਸਾਈਜ਼ ਵਿਭਾਗ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਹਲਕਾ ਰਾਜਾਸਾਂਸੀ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਅਤੇ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟਲੀ ਸੱਕਾ ਵਿਖੇ ਛਾਪੇਮਾਰੀ ਦੌਰਾਨ 4700 ਲੀਟਰ ਲਵਾਰਸ ਲਾਹਣ ਵੱਖ-ਵੱਖ ਜਗ੍ਹਾ ਤੋਂ ਬਰਾਮਦ ਹੋਣ ਦਾ ਸਮਾਚਾਰ ਹੈ ਇਸ ਸੰਬੰਧੀ ਐਕਸਾਈਜ਼ ਵਿਭਾਗ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਐਕਸਾਈਜ਼ ਵਿਭਾਗ ਵਲੋਂ ਪਿੰਡ ਕੋਟਲੀ ਸੱਕਾ ਪਿੰਡ ਛਿੱਡਣ ਤੋਂ 4700 ਲੀਟਰ ਲਾਹਣ ਬਰਾਮਦ ਕੀਤੀ ਗਈ ਜਿਸ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਇਸ ਮੌਕੇ ਐੱਮ ਧੀ ਤੇਜੀ ਬਾਉ, ਜੀ. ਐੱਮ. ਜਤਿੰਦਰ ਸਿੰਘ ਦਿਓਲ, ਗੁਰਮੀਤ ਸਿੰਘ ਠੇਕਾ ਇੰਚਾਰਜ ਮਾਜੂ ਚੋਗਾਵਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਯੂ. ਕੇ. ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਬਣੇ ਅਰਸ਼ਦੀਪ ਸਿੰਘ ਨੂੰ ਵਧਾਈ ਕਿਹਾ, ਸਿੱਖ ਨੌਜਵਾਨ... ਅਗਲੀ ਖ਼ਬਰ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ ਨੇ ਅਹੁਦਾ ਸੰਭਾਲਿਆ
Ad Position 24