23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਜਪਾ ਦੇ ਸੂਬਾਈ ਯੂਥ ਪ੍ਰਧਾਨ ਖੋਸਲਾ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)- ਪੰਜਾਬ ਭਾਜਪਾ ਦੇ ਯੂਥ ਪ੍ਰਧਾਨ ਸ੍ਰੀ ਅਨੁਜ ਖੋਸਲਾ ਅੱਜ ਸ਼ਾਮ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਬਾਅਦ ਵਿਚ ਉਨ੍ਹਾਂ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਅੱਜ ਮੱਥਾ ਟੇਕ ਕੇ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਪੰਜਾਬ, ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਬਲ ਬਖਸ਼ਣ।

Ad Position 21
No active advertisement
ਅਜੀਤ ਡੈਸਕ 23-08-2026
ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)- ਪੰਜਾਬ ਭਾਜਪਾ ਦੇ ਯੂਥ ਪ੍ਰਧਾਨ ਸ੍ਰੀ ਅਨੁਜ ਖੋਸਲਾ ਅੱਜ ਸ਼ਾਮ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਬਾਅਦ ਵਿਚ ਉਨ੍ਹਾਂ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਅੱਜ ਮੱਥਾ ਟੇਕ ਕੇ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਪੰਜਾਬ, ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਇਸੇ ਤਰ੍ਹਾਂ ਵੱਧਦੀ ਫੁਲਦੀ ਰਹੇ ਤੇ ਅਸੀਂ ਸਾਰੇ ਆਪਣੇ ਦੇਸ਼ ਅਤੇ ਆਪਣੇ ਸੂਬੇ ਪੰਜਾਬ ਵਾਸਤੇ ਇਕਜੁੱਟ ਹੋ ਕੇ ਕੰਮ ਕਰਦੇ ਰਹੀਏ। ਪੱਤਰਕਾਰਾਂ ਵਲੋਂ ਪੁੱਛੇ ਸਿਆਸੀ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਸ੍ਰੀ ਖੋਸਲਾ ਨੇ ਕਿਹਾ ਕਿ ਅੱਜ ਉਹ ਇਸ ਪਾਵਨ ਅਸਥਾਨ ਵਿਖੇ ਸਿਰਫ਼ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਹਨ ਇਸ ਲਈ ਅੱਜ ਕੋਈ ਵੀ ਰਾਜਨੀਤਿਕ ਟਿੱਪਣੀ ਕਰਨਾ ਉਚਿਤ ਨਹੀਂ ਸਮਝਦੇ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਵਿਖੇ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੱਲ ਵਲੋਂ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵਿਖੇ ਸਜਾਏ ਜੀਵਨ ਜੁਗਤਿ ਸਮਾਗਮ ਦੌਰਾਨ ਭਾਈ ਸੁਖਵਿੰਦਰ ਸਿੰਘ ਭਲਾਈ ਕੇਂਦਰ ਦਾ ਜਥਾ ਸ਼ਬਦ...
Ad Position 24