26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੁਰਾਣੀ ਰੰਜਿਸ਼ ਕਾਰਨ ਹੋਇਆ ਈ . ਰਿਕਸ਼ਾ ਚਾਲਕ ਦਾ ਕਤਲ

ਅੰਮ੍ਰਿਤਸਰ, 25 ਅਗਸਤ (ਰੇਸ਼ਮ ਸਿੰਘ)- ਸਥਾਨਕ ਢਪਈ ਰੋਡ ’ਤੇ ਬੀਤੀ ਰਾਤ ਘਰ ਨੂੰ ਜਾ ਰਹੇ ਇਕ ਈ. ਰਿਕਸ਼ਾ ਚਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ।

Ad Position 21
No active advertisement
ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਰੇਸ਼ਮ ਸਿੰਘ)- ਸਥਾਨਕ ਢਪਈ ਰੋਡ ’ਤੇ ਬੀਤੀ ਰਾਤ ਘਰ ਨੂੰ ਜਾ ਰਹੇ ਇਕ ਈ. ਰਿਕਸ਼ਾ ਚਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਇਹ ਮਾਮਲਾ ਪੁਲਿਸ ਵਲੋਂ ਪੁਰਾਣੀ ਰੰਜਿਸ਼ ਦਾ ਦੱਸਿਆ ਗਿਆ ਹੈ ਅਤੇ ਕਿਹਾ ਕਿ ਕਾਤਲਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਮ੍ਰਿਤਕ ਈ. ਰਿਕਸ਼ਾ ਚਾਲਕ ਦੀ ਸ਼ਨਾਖਤ ਸੰਦੀਪ ਸਿੰਘ (38) ਵਾਸੀ ਭਰਾੜੀਵਾਲ ਗੇਟ ਹਕੀਮਾਂ ਵਜੋਂ ਹੋਈ ਹੈ ਜੋ ਕਿ ਕਿ ਆਪਣੇ ਈ. ਰਿਕਸ਼ਾ ’ਤੇ ਬੀਤੀ ਰਾਤ ਘਰ ਨੂੰ ਜਾ ਰਿਹਾ ਸੀ ਜਦੋਂ ਕਿ ਰਸਤੇ ’ਚ ਕੁਝ ਵਿਅਕਤੀਆਂ ਨੇ ਰੋਕ ਕੇ ਹਮਲਾ ਕਰ ਦਿੱਤਾ, ਉਸ ਦੇ ਸਿਰ ’ਤੇ ਦਾਤਰਾਂ ਨਾਲ ਵਾਰ ਕੀਤਾ ਗਿਆ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ । ਲੋਕਾਂ ਵਲੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦੇ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਟਾਂ ਰਮਦਾਸ ਵਿਖੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ : ਔਰਤ ਸਮੇਤ ਤਿੰਨ ਗ੍ਰਿਫਤਾਰ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਹੁਣ ਠੋਸ ਫੈਸਲਾ ਲੈਣਾ ਚਾਹੀਦਾ- ਵਿਰਕ, ਮੀਰਾਂਕੋਟ
Ad Position 24