27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਈ ਦਿਲਾਵਰ ਸਿੰਘ ਬੱਬਰ ਦਾ ਅਕਾਲ ਤਖ਼ਤ ਸਾਹਿਬ ਵਿਖੇ 31 ਨੂੰ ਮਨਾਇਆ ਜਾਵੇਗਾ 31ਵਾਂ ਸ਼ਹੀਦੀ ਸਮਾਗਮ

ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸਿੱਖ ਪੰਥ ਲਈ ਆਪਾ ਨਿਛਾਵਰ ਕਰ ਗਏ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 31ਵਾਂ ਸ਼ਹੀਦੀ ਸਮਾਗਮ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾਵੇਗਾ। ‘ਅਜੀਤ’ ਉਪ ਦਫ਼ਤਰ ਵਿਖੇ ਉਕਤ ਜਾਣਕਾਰੀ ਦਿੰਦਿਆਂ ਅਖੰਡ ਕੀਰਤਨੀ ਜਥੇ ਦੇ ਆਗੂ ਭਾਈ ਭੁਪਿੰਦਰ ਸਿੰਘ ਭਲਵਾਨ ਅਤੇ ਭਾਈ ਹਵਾਰਾ ਕਮੇਟੀ ਦੇ ਆਗੂ ਪ੍ਰੋ: ਬਲਜਿੰਦਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਇਸ ਸੰਬੰਧੀ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਸਵੇਰੇ 7 ਵਜੇ ਪਵੇਗਾ, ਉਪ੍ਰੰਤ ਸ਼ਬਦ ਕੀਰਤਨ ਹੋਵੇਗਾ।

Ad Position 21
No active advertisement
ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਜਸਵੰਤ ਸਿੰਘ ਜੱਸ)- ਸਿੱਖ ਪੰਥ ਲਈ ਆਪਾ ਨਿਛਾਵਰ ਕਰ ਗਏ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 31ਵਾਂ ਸ਼ਹੀਦੀ ਸਮਾਗਮ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾਵੇਗਾ। ‘ਅਜੀਤ’ ਉਪ ਦਫ਼ਤਰ ਵਿਖੇ ਉਕਤ ਜਾਣਕਾਰੀ ਦਿੰਦਿਆਂ ਅਖੰਡ ਕੀਰਤਨੀ ਜਥੇ ਦੇ ਆਗੂ ਭਾਈ ਭੁਪਿੰਦਰ ਸਿੰਘ ਭਲਵਾਨ ਅਤੇ ਭਾਈ ਹਵਾਰਾ ਕਮੇਟੀ ਦੇ ਆਗੂ ਪ੍ਰੋ: ਬਲਜਿੰਦਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਇਸ ਸੰਬੰਧੀ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਸਵੇਰੇ 7 ਵਜੇ ਪਵੇਗਾ, ਉਪ੍ਰੰਤ ਸ਼ਬਦ ਕੀਰਤਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਗੁਰਦੁਆਰਾ ਬੀ- ਬਲਾਕ ਰੇਲਵੇ ਕਾਲੋਨੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ, ਜਿਸ ਦੌਰਾਨ ਵੱਖ ਵੱਖ ਪੰਥਕ ਜਥੇਬੰਦੀਆਂ ਦੇ ਆਗੂ ਵੀ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਲਗਭਗ 22 ਲੱਖ ਪੁਰਾਣੇ ਪਾਵਰਲੂਮਾਂ ਨੂੰ ਆਧੁਨਿਕ ਸ਼ਟਲ ਰਹਿਤ ਲੂਮਾਂ ’ਚ ਬਦਲਣ...
Ad Position 24